ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੱਤਰ ਲਿਖ ਕੇ ਕਈ- ਕਈ ਸਾਲਾਂ ਤੋਂ ਸੜਕਾਂ ‘ਤੇ ਰੁਲ਼ ਰਹੇ ਪੰਜਾਬ ਦੇ ਬੇਰੁਜ਼ਗਾਰਾਂ ਦੇ ਮਸਲੇ ਉਠਾਏ ਹਨ ਅਤੇ ਮੰਗ ਕੀਤੀ ਹੈ ਕਿ ਸੂਬੇ ਸਾਰੇ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀ ਦਿੱਤੀ ਜਾਵੇ, ਕਿਉਂਕਿ ਕਾਂਗਰਸ ‘ਘਰ- ਘਰ ਨੌਕਰੀ’ ਦੇ ਵਾਅਦੇ ਨਾਲ ਸੱਤਾ ‘ਚ ਆਈ ਸੀ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਚੰਨੀ ਸਰਕਾਰ ਨੂੰ ਕਾਂਗਰਸ ਦਾ ਚੋਣ ਮੈਨੀਫ਼ੈਸਟੋ ਯਾਦ ਕਰਾਉਂਦੇ ਹੋਏ ਬੇਰੁਜ਼ਗਾਰਾਂ ਨੂੰ ਪ੍ਰਤੀ ਮਹੀਨਾ 2500 ਰੁਪਏ ਭੱਤਾ ਹੁਣ ਤੱਕ ਦੇ ਬਕਾਏ ਸਮੇਤ ਦਿੱਤਾ ਜਾਵੇ।
Related Posts
ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਦੀ ਅਰਜ਼ੀ ’ਤੇ ਸੁਣਵਾਈ 16 ਫਰਵਰੀ ਤੱਕ ਮੁਲਤਵੀ
ਲੁਧਿਆਣਾ, ਬਹੁਕਰੋੜੀ ਟੈਂਡਰ ਘੁਟਾਲੇ ਵਿਚ ਵਿਜੀਲੈਂਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਦੀ ਅਰਜ਼ੀ…
ਮੈਡੀਕਲ ਕਾਲਜਾਂ ‘ਚ NRI Quota ਲਈ ਪੰਜਾਬ ਸਰਕਾਰ ਨੇ ਬਦਲੇ ਨਿਯਮ, ਨੋਟੀਫਿਕੇਸ਼ਨ ਜਾਰੀ
ਫਰੀਦਕੋਟ : ਪੰਜਾਬ ਹਰਿਆਣਾ High court ਦੀ ਹਦਾਇਤਾਂ ਮੁਤਾਬਕ ਪੰਜਾਬ ਸਰਕਾਰ ਤੇ ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਫਰੀਦਕੋਟ ਨੇ ਸੂਬੇ ਦੇ…
ਪੱਛਮੀ ਦਿੱਲੀ ਵਿੱਚ ਮੀਂਹ; ਗਰਮੀ ਤੋਂ ਰਾਹਤ
ਨਵੀਂ ਦਿੱਲੀ, ਦਿੱਲੀ ਐਨਸੀਆਰ ਵਿੱਚ ਮੌਨਸੂਨ ਤਿੰਨ ਦਿਨ ਤੋਂ ਬਾਅਦ ਮੌਨਸੂਨ ਮੁੜ ਸਰਗਰਮ ਹੋ ਗਈ। ਅੱਜ ਦੁਪਹਿਰ ਵੇਲੇ ਦਿੱਲੀ ਦੇ…