ਯੰਗ ਇੰਡੀਆ ਕੇ ਬੋਲ ਮੁਹਿੰਮ ਤਹਿਤ ਜ਼ਿਲ੍ਹਾ ਪੱਧਰ ਤੇ ਚੁਣੇ ਗਏ ਨੌਜਵਾਨਾਂ ਦਾ ਫਾਈਨਲ ਮੁਕਾਬਲਾ ਅੱਜ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਕਰਵਾਇਆ ਗਿਆ । ਇਸ ਦੌਰਾਨ ਨੌਜਵਾਨਾਂ ਵੱਲੋਂ ਵੱਖ ਵੱਖ ਵਿਸ਼ਿਆਂ ਉੱਤੇ ਭਾਸ਼ਣ ਦਿੱਤੇ ਗਏ ਅਤੇ ਆਪਣੇ ਵਿਚਾਰ ਸਾਂਝੇ ਕੀਤੇ ਗਏ।
Related Posts
ਗੰਨ ਕਲਚਰ ਤੇ ਗੈਂਗਸਟਰਵਾਦ ਪ੍ਰਮੋਟ ਕਰਨ ਵਾਲੇ ਗਾਇਕਾਂ ਦੀ ਹੁਣ ਖੈਰ ਨਹੀਂ, CM ਮਾਨ ਨੇ ਦਿੱਤੀ ਚਿਤਾਵਨੀ
ਚੰਡੀਗੜ੍ਹ/ਜਲੰਧਰ, 13 ਮਈ – ਗਾਣਿਆਂ ਰਾਹੀਂ ਪੰਜਾਬ ’ਚ ਗੰਨ ਕਲਚਰ ਤੇ ਗੈਂਗਸਟਰਵਾਦ ਨੂੰ ਪ੍ਰਮੋਟ ਕਰਨ ਵਾਲੇ ਗਾਇਕਾਂ ਦੀ ਹੁਣ ਖੈਰ…
ਪੰਜਾਬ ‘ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਜਾਰੀ ਹੋ ਗਿਆ ਅਲਰਟ
ਲੁਧਿਆਣਾ- ਪੰਜਾਬ ‘ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ ਆ ਰਹੀ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ਦੌਰਾਨ ਤੇਜ਼…
ਅਜਿਹਾ ਖੁਸ਼ਹਾਲ ਪੰਜਾਬ ਬਣਾਵਾਂਗੇ ਕਿ ਰੁਜ਼ਗਾਰ ਲਈ ਕੈਨੇਡਾ ਗਏ ਨੌਜਵਾਨ ਅਗਲੇ 5 ਸਾਲਾਂ ‘ਚ ਵਾਪਸ ਆਉਣਗੇ : ਕੇਜਰੀਵਾਲ
ਮੁਹਾਲੀ, 12 ਜਨਵਰੀ (ਬਿਊਰੋ)- ‘ਆਪ’ ਮੁਖੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਅਸੀਂ ‘ਆਪ’ ਦੇ ਸੱਤਾ ‘ਚ ਆਉਣ ‘ਤੇ ਸੂਬੇ ਨੂੰ…