ਡਾ. ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਸਿਰਫ ਚੋਣ ਸਟੰਟ ਕਰ ਰਹੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਲੋਕ ਉਹਨਾਂ ’ਤੇ ਤਾਂ ਹੀ ਵਿਸ਼ਵਾਸ ਕਰਨਗੇ ਜੇਕਰ ਉਹਨਾਂ ਨੁੰ ਕਾਂਗਰਸ ਸਰਕਾਰ ਦੇ ਰਹਿੰਦੇ ਕਾਰਜਕਾਲ ਦੌਰਾਨ ਘਟਿਆ ਹੋਇਆ ਘੱਟ ਤੋਂ ਘੱਟ ਇਕ ਬਿਜਲੀ ਬਿੱਲ ਮਿਲੇਗਾ। ਉਹਨਾਂ ਕਿਹਾ ਕਿ ਇਸ ਤੋਂ ਸਰਕਾਰ ਦੀਆਂ ਲੋਕਾਂ ਲੋਕਾਂ ਨੂੰ ਧੋਖਾ ਦੇਣ ਦੀ ਮਨਸ਼ਾ ਸਾਬਤ ਹੁੰਦੀ ਹੈ ਕਿਉਂਕਿ ਸਰਕਾਰ ਸੋਚਦੀ ਹੈ ਕਿ ਜਦੋਂ ਉਸਨੇ ਆਪਣੇ ਵਾਅਦੇ ਪੂਰੇ ਨਹੀਂ ਕੀਤੇ ਤਾਂ ਵੀ ਲੋਕ ਉਸ ’ਤੇ ਵਿਸ਼ਵਾਸ ਕਰਨਗੇ।
Related Posts
ਅਹਿਮ ਖ਼ਬਰ : 15 ਸਾਲਾਂ ਤੋਂ ਪੁਰਾਣੇ ਸਰਕਾਰੀ ਵਾਹਨਾਂ ਦੀ ਅਪ੍ਰੈਲ ਤੋਂ ਰਜਿਸਟ੍ਰੇਸ਼ਨ ਰੱਦ, ਤਿਆਰ ਕਰਵਾਈ ਜਾ ਰਹੀ ਸੂਚੀ
ਚੰਡੀਗੜ੍ਹ- ਯੂ. ਟੀ. ਪ੍ਰਸ਼ਾਸਨ ਨੇ ਪ੍ਰਦੂਸ਼ਣ ਫੈਲਾਉਣ ਵਾਲੇ ਵਾਹਨਾਂ ਨੂੰ ਫੇਜ਼ ਵਾਈਜ਼ ਹਟਾਉਣ ਲਈ ਯਤਨ ਸ਼ੁਰੂ ਕਰ ਦਿੱਤੇ ਹਨ। ਪ੍ਰਸ਼ਾਸਨ…
ਸ਼੍ਰੌਮਣੀ ਕਮੇਟੀ ਚੋਣਾਂ ‘ਚ ਸਿੱਖ ਆਪਣੀ ਵੋਟ ਜਰੂਰ ਬਣਵਾਉਂਣ : ਗਿੱਲ
ਚੰਡੀਗੜ੍ਹ,10,ਨਵੰਬਰ ਘੱਟ ਗਿਣਤੀ ਲੋਕ ਭਲਾਈ ਸੰਸਥਾ (ਰਜਿ) ਦੇ ਪ੍ਰਧਾਨ ਸ੍ਰ ਸਤਨਾਮ ਸਿੰਘ ਗਿੱਲ ਨੇ ਪੰਜਾਬ ਦੇ ਸਮੂਹ ਸਿੱਖ ਪ੍ਰੀਵਾਂਰਾਂ ਨੂੰ…
ਫਰਜ਼ੀ ਡਿਗਰੀਆਂ ਬਣਾਉਣ ਵਾਲੇ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼, 2 ਗ੍ਰਿਫਤਾਰ
ਜਲੰਧਰ : ਥਾਣਾ ਸਦਰ ਦੀ ਪੁਲਿਸ ਨੇ ਅੰਤਰਰਾਜੀ ਫਰਜ਼ੀ ਡਿਗਰੀਆਂ ਬਣਾਉਣ ਵਾਲੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ…