ਪੰਜਾਬ ਸਰਕਾਰ ਵੱਲੋਂ ਚੋਣਾ ਤੋਂ ਕੁੱਝ ਸਮਾਂ ਪਹਿਲਾਂ ਸੂਬਾ ਵਾਸੀਆਂ ਨੂੰ 3 ਰੁਪਏ ਪ੍ਰਤੀ ਯੂਨਿਟ ਬਿਜਲੀ ਸਸਤੀ ਦੇਣ ਦੇ ਕੀਤੇ ਐਲਾਨ ਨੂੰ ਧੋਖ਼ਾ ਕਰਾਰ ਦਿੰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਕਿਹਾ, ‘‘ਚੰਨੀ ਸਰਕਾਰ ਨੇ ਦਿਵਾਲੀ ਦੇ ਤੋਹਫ਼ੇ ਦੇ ਨਾਂ ’ਤੇ ਪੰਜਾਬ ਵਾਸੀਆਂ ਨੂੰ ਚਾਸ਼ਣੀ ’ਚ ਘੋਲ ਕੇ ਸਲਫ਼ਾਸ ਦੀ ਗੋਲੀ ਦਿੱਤੀ ਹੈ, ਕਿਉਂਕਿ ਸਰਕਾਰ ਨੇ ਨਾ ਤਾਂ ਫਿਕਸ ਚਾਰਜ ਘਟਾਏ ਹਨ ਅਤੇ ਨਾ ਹੀ ਬਿਜਲੀ ਮਾਫ਼ੀਆ ਖ਼ਿਲਾਫ਼ ਕੋਈ ਕਾਰਵਾਈ ਕੀਤੀ ਹੈ। ਸਗੋਂ ਘਟਾਏ ਬਿਜਲੀ ਦੇ ਆਮ ਮੁੱਲ ਵਿੱਚ ਵੀ ਘਾਲਾਮਾਲ਼ਾ ਕੀਤਾ ਹੈ।’’
Related Posts
Mohali RPG attack case: ਪੰਜਾਬ ਪੁਲਿਸ ਨੇ ਅੱਤਵਾਦੀ ਲਖਬੀਰ ਲੰਡਾ ਦੇ ਕਰੀਬੀ ਗੁਰਪਿੰਦਰ ਬਿੰਦੂ ਨੂੰ ਕੀਤਾ ਗ੍ਰਿਫਤਾਰ
ਐੱਸਏਐੱਸ ਨਗਰ :: ਪੰਜਾਬ ਪੁਲਿਸ ਨੇ 2022 ਦੇ ਮੋਹਾਲੀ ਆਰਪੀਜੀ ਹਮਲੇ ਦੇ ਇੱਕ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ।…
ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ ਤੋਂ BSF ਦੇ ਹੱਥ ਲੱਗੇ ਹੈਰੋਇਨ ਦੇ 8 ਪੈਕਟ ਅਤੇ ਹਥਿਆਰ
ਫ਼ਿਰੋਜ਼ਪੁਰ, 15 ਨਵੰਬਰ (ਦਲਜੀਤ ਸਿੰਘ)- ਪ੍ਰਾਪਤ ਜਾਣਕਾਰੀ ਅਨੁਸਾਰ ਬੀ.ਐੱਸ.ਐੱਫ ਨੇ ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ ’ਤੇ ਪਾਕਿਸਤਾਨ ਤੋਂ ਆਈ 8 ਪੈਕਟ ਹੈਰੋਇਨ ਬਰਾਮਦ…
15 ਸਾਲ ਦੀ ਮਹਿਫ਼ੂਜ਼ਾ ਬਣ ਗਈ ਪਟਿਆਲਾ ਦੀ DC ਤੇ SSP, ਸਰਕਾਰੀ ਸਕੂਲ ਦੀ ਹੈ ਵਿਦਿਆਰਥਣ
ਪਟਿਆਲਾ : ਮੰਗਲਵਾਰ ਦੀ ਸਵੇਰ 15 ਸਾਲ ਦੀ ਮਹਿਫ਼ੂਜ਼ਾ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ ਤੇ ਵੱਖ-ਵੱਖ ਵਿਭਾਗਾਂ…