ਨਾਭਾ, 3 ਨਵੰਬਰ (ਦਲਜੀਤ ਸਿੰਘ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਡੀ.ਏ.ਪੀ. ਖਾਦ,ਖੇਤੀ ਸੰਦਾਂ ਉੱਪਰ ਕੇਂਦਰ ਸਰਕਾਰ ਵਲੋਂ ਦਿੱਤੀ ਜਾਣ ਵਾਲੀ ਸਬਸਿਡੀ ਬਰਸਾਤ ਦੌਰਾਨ ਕਿਸਾਨਾਂ ਦੇ ਹੋਏ ਵੱਡੇ ਨੁਕਸਾਨ ਸੰਬੰਧੀ ਮੁਆਵਜ਼ਾ ਨਾ ਦਿੱਤੇ ਜਾਣ ਨੂੰ ਲੈ ਅੱਜ ਨਾਭਾ ਵਿਖੇ ਖੇਤੀਬਾੜੀ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਦੀ ਕੋਠੀ ਦਾ ਘਿਰਾਓ ਕੀਤਾ ਜਾ ਰਿਹਾ ਹੈ |
Related Posts
ਬੀਐਸਐਫ ਦੇ ਅਧਿਕਾਰ ਖੇਤਰ ਨੂੰ ਵਧਾਉਣ ਲਈ ਮੋਦੀ ਸਰਕਾਰ ਦਾ ਕਦਮ ਪੰਜਾਬ ਦੀ ਆਰਥਿਕ ਖੁਸ਼ਹਾਲੀ ਨੂੰ ਢਾਹ: ਰਾਣਾ ਗੁਰਜੀਤ ਸਿੰਘ
ਚੰਡੀਗੜ੍ਹ, 19 ਅਕਤੂਬਰ (ਦਲਜੀਤ ਸਿੰਘ)- ਪੰਜਾਬ ਵਿੱਚ ਬੀਐਸਐਫ ਦੇ ਅਧਿਕਾਰ ਖੇਤਰ ਨੂੰ ਵਧਾਉਣ ਸਬੰਧੀ ਕੇਂਦਰ ਸਰਕਾਰ ਦੇ ਫੈਸਲੇ ਦਾ ਵਿਰੋਧ…
ਸਿੱਧੂ ਦੀ ਤਾਜਪੋਸ਼ੀ ਕਰਨ ਆਉਣਗੇ ਰਾਹੁਲ ਗਾਂਧੀ
ਚੰਡੀਗੜ੍ਹ : ਕਾਂਗਰਸ ਹਾਈਕਮਾਨ ਵਲੋਂ ਐਤਵਾਰ ਨੂੰ ਨਵਜੋਤ ਸਿੱਧੂ ਨੂੰ ਪ੍ਰਧਾਨ ਬਣਾਏ ਜਾਣ ਦੇ ਰਸਮੀ ਐਲਾਨ ਤੋਂ ਬਾਅਦ ਸਿੱਧੂ ਦਾ…
ਹੱਥ ‘ਚ ਰੇਤ ਫੜ ਕੇ ਰੇਤ ਦੇ ਵਧੇ ਰੇਟਾਂ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਨੇ ਘੇਰੀ ‘ਆਪ’ ਸਰਕਾਰ
ਅੰਮ੍ਰਿਤਸਰ, 3 ਮਈ- ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਅੱਜ ਹੱਥ ‘ਚ ਰੇਤ ਫੜ ਕੇ ਰੇਤ ਦੇ ਵਧੇ…