ਸੀ.ਬੀ.ਐੱਸ.ਈ. ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਬਾਰ੍ਹਵੀਂ ਜਮਾਤ ਦੇ ਨਤੀਜੇ 10ਵੀਂ ,11ਵੀਂ ਅਤੇ 12 ਵੀਂ ਦੇ ਰਿਜ਼ਲਟ ਦੇ ਅਧਾਰ ‘ਤੇ ਕੀਤੇ ਜਾਣ

SupremeCourt/ nawanpunjab.com

ਨਵੀਂ ਦਿੱਲੀ, ,17 ਜੂਨ (ਦਲਜੀਤ ਸਿੰਘ)-  ਸੀ.ਬੀ.ਐੱਸ.ਈ. ਨੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਲਈ ਗਰੇਡ / ਅੰਕ ਦੇਣ ਲਈ ਆਪਣੇ ਮੁਲਾਂਕਣ ਮਾਪਦੰਡ ਸੁਪਰੀਮ ਕੋਰਟ ਦੇ ਸਾਹਮਣੇ ਜਮ੍ਹਾਂ ਕਰਵਾਏ ਹਨ। ਸੀ.ਬੀ.ਐੱਸ.ਈ. ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਦਾ ਫ਼ੈਸਲਾ ਜਮਾਤ 10ਵੀਂ (30%),11ਵੀਂ (30%) ਅਤੇ ਜਮਾਤ 12 ਵੀਂ (40%)ਦੇ ਰਿਜ਼ਲਟ ਦੇ ਅਧਾਰ ‘ਤੇ ਕੀਤਾ ਜਾਵੇ ।

Leave a Reply

Your email address will not be published. Required fields are marked *