ਨਵੀਂ ਦਿੱਲੀ,17 ਜੂਨ (ਦਲਜੀਤ ਸਿੰਘ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਸਮਝਣਾ ਚਾਹੀਦਾ ਹੈ ਕਿ ਤਿੰਨ ਖੇਤੀ ਕਾਨੂੰਨਾਂ ਵਿਚ ਕੋਈ ਨੁਕਸਾਨ ਨਹੀਂ ਹੈ |ਉਨ੍ਹਾਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਲਾਗੂ ਕੀਤਾ ਜਾਵੇ | ਜੇ ਖੇਤੀ ਕਾਨੂੰਨਾਂ ਨੂੰ ਲਾਭਕਾਰੀ ਨਾ ਪਾਇਆ ਗਿਆ ਤਾਂ ਸਰਕਾਰ ਉਨ੍ਹਾਂ ‘ਤੇ ਕੰਮ ਕਰਨ ਲਈ ਤਿਆਰ ਹੋਵੇਗੀ |
Related Posts
ਕੈਬਨਿਟ ਵਿਸਥਾਰ ਤੋਂ ਪਹਿਲਾਂ ਰਾਸ਼ਟਰਪਤੀ ਨੇ ਬਦਲੇ ਕਈ ਸੂਬਿਆਂ ਦੇ ਰਾਜਪਾਲ
ਨਵੀਂ ਦਿੱਲੀ, 6 ਜੁਲਾਈ (ਦਲਜੀਤ ਸਿੰਘ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੈਬਨਿਟ ਵਿਸਥਾਰ ਦੀਆਂ ਸੰਭਾਵਨਾਵਾਂ ਦਰਮਿਆਨ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਈ…
ਆਰੀਅਨ ਖਾਨ ਦੀ ਜ਼ਮਾਨਤ ਅਰਜ਼ੀ ਰੱਦ
ਮੁੰਬਈ, 20 ਅਕਤੂਬਰ (ਦਲਜੀਤ ਸਿੰਘ)- ਕਰੂਜ਼ ਸ਼ਿਪ ਡਰੱਗਜ਼ ਮਾਮਲੇ ਵਿਚ ਮੁੰਬਈ ਦੀ ਵਿਸ਼ੇਸ਼ ਐਨ.ਡੀ.ਪੀ.ਐੱਸ. ਅਦਾਲਤ ਨੇ ਆਰੀਅਨ ਖਾਨ, ਅਰਬਾਜ਼ ਵਪਾਰੀ…
ਮਾਸਟਰ ਬਲਦੇਵ ਸਿੰਘ ਦੀ ਵਿਧਾਨਸਭਾ ਮੈਂਬਰਸ਼ਿਪ ਰੱਦ
ਚੰਡੀਗੜ੍ਹ, 26 ਅਕਤੂਬਰ (ਦਲਜੀਤ ਸਿੰਘ)- ਮਾਸਟਰ ਬਲਦੇਵ ਸਿੰਘ ਦੀ ਵਿਧਾਨਸਭਾ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ | ਸਪੀਕਰ ਨੇ…