ਚੰਡੀਗੜ੍ਹ, 6 ਨਵੰਬਰ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ਨੀਵਾਰ ਨੂੰ ਪੰਜਾਬ ਭਵਨ ਵਿਖੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਜ਼ਬਰਦਸਤ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅਕਾਲੀ ਆਗੂ ਅਤੇ ਕਾਰਕੁੰਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਵੱਲ ਵੱਧ ਰਹੇ ਹਨ। ਇਸ ਦੌਰਾਨ ਚੰਡੀਗੜ੍ਹ ਪੁਲਸ ਵੱਲੋਂ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਅਕਾਲੀ ਕਾਰਕੁੰਨਾਂ ਵੱਲੋਂ ਬੈਰੀਕੇਡ ਤੋੜ ਦਿੱਤੇ ਗਏ।
Related Posts
ਨਵਜੋਤ ਸਿੰਘ ਸਿੱਧੂ ਲਈ ਪ੍ਰਧਾਨਗੀ ਦਾ ਤਾਜ ਕੰਡਿਆਂ ਦੀ ਸੇਜ ਹੋਵੇਗਾ
ਆਖ਼ਰਕਾਰ ਲੰਬੀ ਜਦੋਜਹਿਦ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਪੰਜਾਬ ਪ੍ਰਦੇਸ਼ ਕਾਂਗਰਸ ਦੀ ਪ੍ਰਧਾਨਗੀ ਦਾ ਅਹੁਦਾ ਹਥਿਆਉਣ ਵਿੱਚ ਸਫਲ ਹੋ ਗਏ…
ਹਾਰ ਤੋਂ ਬਚਣ ਲਈ ਵਿਰੋਧੀ ਪਾਰਟੀਆਂ ਪਾ ਰਹੀਆਂ ਹਨ ਡੀ ਐਸ ਜੀ ਐਮ ਸੀ ਚੋਣਾਂ ਵਿਚ ਅੜਚਣਾਂ : ਸਰਨਾ
ਨਵੀਂ ਦਿੱਲੀ, 8 ਜੁਲਾਈ (ਦਲਜੀਤ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੀ ਤਰੀਕ ਨੂੰ ਲੈ ਕੇ ਸ਼ੰਕੇ ਜਾਰੀ…
ਬਲਬੀਰ ਸਿੰਘ ਰਾਜੇਵਾਲ ਨੇ ਕੀਤੀ ਪ੍ਰੈੱਸ ਕਾਨਫਰੰਸ, ਮੌਜੂਦਾ ਹਾਲਾਤ ‘ਤੇ ਘੇਰੀ ਪੰਜਾਬ ਸਰਕਾਰ
ਚੰਡੀਗੜ੍ਹ : ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਬੁੱਧਵਾਰ ਨੂੰ ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਕੀਤੀ। ਇਸ…