ਚੰਡੀਗੜ੍ਹ, 8 ਨਵੰਬਰ (ਦਲਜੀਤ ਸਿੰਘ)- ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਮਨੀਸ਼ ਤਿਵਾੜੀ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ ਚੁੱਕੇ ਹਨ | ਉਨ੍ਹਾਂ ਦਾ ਕਹਿਣਾ ਹੈ ਕਿ ਕੇਂਦਰ ਦੇ ਫ਼ੈਸਲੇ ਨੂੰ ਇਕ ਮਹੀਨਾ ਹੋਣ ਜਾ ਰਿਹਾ ਹੈ ਅਤੇ ਸਰਕਾਰ ਨੇ ਅਜੇ ਤੱਕ ਸੁਪਰੀਮ ਕੋਰਟ ਵਿਚ ਆਰਟੀਕਲ 131 ਦੇ ਤਹਿਤ ਇਸ ਨੂੰ ਲੈ ਕੇ ਚੁਣੌਤੀ ਕਿਉਂ ਨਹੀਂ ਦਿੱਤੀ | ਉਨ੍ਹਾਂ ਦਾ ਕਹਿਣਾ ਹੈ ਕਿ ਕੀ ਫ਼ੈਸਲੇ ਦਾ ਵਿਰੋਧ ਮਹਿਜ਼ ਇਕ ਖਾਨਾਪੂਰਤੀ ਹੈ |
Related Posts
ਐਮਾਜ਼ਾਨ ਦੇ ਸੀ.ਈ.ਓ. ਦਾ ਅਹੁਦਾ ਛੱਡਣ ਤੋਂ ਬਾਅਦ ਵੀ ਜੈੱਫ ਬੇਜੋਸ ਦੁਨੀਆਂ ਦੇ ਸਭ ਤੋਂ ਅਮੀਰ ਆਦਮੀ
ਨਵੀਂ ਦਿੱਲੀ : 6 ਜੁਲਾਈ – ਜੈੱਫ ਬੇਜੋਸ ਫੋਰਬਸ ਰਿਚਸਟ ਲਿਸਟ ਦੇ ਸਿਖਰ ‘ਤੇ ਬਣੇ ਹੋਏ ਹਨ | ਐਮਾਜ਼ਾਨ ਦੇ…
ਡੀ.ਐੱਸ.ਜੀ.ਐੱਮ.ਸੀ. ਦੇ ਪ੍ਰਧਾਨਗੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ ਸਿਰਸਾ ਨੇ ਲਿਆ ਵਾਪਸ
ਨਵੀਂ ਦਿੱਲੀ, 31 ਦਸੰਬਰ (ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਤਕਨੀਕੀ ਅਤੇ ਕਾਨੂੰਨੀ ਮੁੱਦਿਆਂ ਦਾ…
ਬੱਸ ਅਤੇ ਟਰੱਕ ਦਰਮਿਆਨ ਟੱਕਰ ਦੌਰਾਨ ਕਰੀਬ ਇਕ ਦਰਜਨ ਤੋਂ ਵੱਧ ਵਿਅਕਤੀ ਜ਼ਖ਼ਮੀ
ਤਰਨਤਾਰਨ, 9 ਅਗਸਤ (ਦਲਜੀਤ ਸਿੰਘ)- ਅੰਮ੍ਰਿਤਸਰ ਰੋਡ ਨੇੜੇ ਪੁਲਸ ਲਾਈਨ ਵਿਖੇ ਇਕ ਬੱਸ ਅਤੇ ਟਰੱਕ ਦਰਮਿਆਨ ਹੋਈ ਟੱਕਰ ਦੌਰਾਨ ਕਰੀਬ…