ਮੋਹਾਲੀ, 9 ਨਵੰਬਰ (ਦਲਜੀਤ ਸਿੰਘ)- ਪੰਜਾਬ ਦੇ ਜੰਗਲਾਤ ਮੰਤਰੀ ਸੰਗਤ ਸਿੰਘ ਗਿਲਜੀਆਂ ਵੱਲੋਂ ਮੰਗਲਵਾਰ ਨੂੰ ਵਣ ਭਵਨ ਮੋਹਾਲੀ ਦਾ ਅਚਨਚੇਤ ਦੌਰਾ ਕੀਤਾ ਗਿਆ ਅਤੇ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ ਕਈ ਅਧਿਕਾਰੀ ਮੌਕੇ ‘ਤੇ ਗੈਰ ਹਾਜ਼ਰ ਪਾਏ ਗਏ। ਸੰਗਤ ਸਿੰਘ ਗਿਲਜੀਆ ਨੇ ਕਿਹਾ ਕਿ ਡਿਊਟੀ ਦੌਰਾਨ ਕਿਸੇ ਵੀ ਤਰ੍ਹਾਂ ਦੀ ਕੌਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
Related Posts
ਸ਼੍ਰੋਮਣੀ ਅਕਾਲੀ ਦਲ ਨੇ ਸ਼ਾਮ ਚੁਰਾਸੀ ਅਤੇ ਕਪੂਰਥਲਾ ਵਿਧਾਨ ਸਭਾ ਸੀਟਾਂ ਬਸਪਾ ਨੂੰ ਦਿੱਤੀਆਂ
ਚੰਡੀਗੜ੍ਹ, 8 ਸਤੰਬਰ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਉਨ੍ਹਾਂ ਵਲੋਂ ਅੰਮ੍ਰਿਤਸਰ ਉੱਤਰੀ ਅਤੇ…
ਮੁੱਖ ਮੰਤਰੀ ਚੰਨੀ ਮੀਟਿੰਗ ਵਿਚ ਇਹ ਯਕਨੀ ਨਹੀਂ ਦੁਆ ਸਕੇ ਕਿ ਉਹ ਪੰਜਾਬ ਵਿਚ ਕੇਂਦਰ ਦਾ ਅਧਿਕਾਰ ਖੇਤਰ ਵਧਾਉਣ ਲਈ ਕੇਂਦਰ ਨਾਲ ਨਹੀਂ ਰਲੇ : ਪ੍ਰੋ. ਚੰਦੂਮਾਜਰਾ
ਚੰਡੀਗੜ੍ਹ, 25 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਕੇਂਦਰ ਸਰਕਾਰ ਵੱਲੋਂ ਬਾਰਡਰ ਸਕਿਓਰਿਟੀ ਫੋਰਸ (ਬੀ ਐਸ…
3 ਕਰੋੜ ਰੁਪਏ ਦੇ ਗਬਨ ਦੇ ਦੋਸ਼ ਹੇਠ XEN ਗ੍ਰਿਫ਼ਤਾਰ, ਨਗਰ ਨਿਗਮ ਲੁਧਿਆਣਾ ਦੇ SE, XEN, DCFA ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ, ਲੁਧਿਆਣਾ ਵਿਖੇ ਤਾਇਨਾਤ ਸੁਪਰਡੰਟ ਇੰਜੀਨੀਅਰ ਰਾਜਿੰਦਰ ਸਿੰਘ (ਹੁਣ ਸੇਵਾਮੁਕਤ), ਕਾਰਜਕਾਰੀ ਇੰਜਨੀਅਰ (ਐਕਸੀਅਨ)…