ਚੰਡੀਗੜ੍ਹ, 9 ਨਵੰਬਰ (ਬਿਊਰੋ)- ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲੈਂਦੇ ਹੋਏ ਸੇਵਾਮੁਕਤੀ ਮਗਰੋਂ ਮੁੜ ਨਿਯੁਕਤ ਕੀਤੇ ਗਏ ਸਾਰੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਤੁਰੰਤ ਹਟਾਉਣ ਦੇ ਹੁਕਮ ਜਾਰੀ ਕੀਤੇ ਹਨ। ਪ੍ਰਸੋਨਲ ਵਿਭਾਗ ਵੱਲੋਂ 9 ਨਵੰਬਰ ਨੂੰ ਜਾਰੀ ਕੀਤੇ ਇਨ੍ਹਾਂ ਹੁਕਮਾਂ ‘ਚ ਕਿਹਾ ਗਿਆ ਹੈ ਕਿ ਅਜਿਹੇ ਸਾਰੇ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਫ਼ਾਰਗ ਕਰ ਦਿੱਤਾ ਜਾਵੇ।
Related Posts
ਜਿਸਮ ਫਿਰੋਸ਼ੀ ਲਈ ਬਦਨਾਮ ਹੋਟਲ ‘ਚੋਂ ਫੜੇ ਗਏ ਮੁੰਡੇ-ਕੁੜੀਆਂ, ਪੁਲਸ ਕਰ ਰਹੀ ਹੈ ਜਾਂਚ
ਜਲਾਲਾਬਾਦ – ਜਲਾਲਾਬਾਦ ਪੁਲਸ ਨੇ ਦਾਣਾ ਮੰਡੀ ਵਿਖੇ ਸਥਿਤ ਇਕ ਗੈੱਸਟ ਹਾਊਸ ’ਚੋਂ ਅੱਧਾ ਦਰਜਨ ਸ਼ੱਕੀ ਮੁੰਡੇ-ਕੁੜੀਆਂ ਨੂੰ ਆਪਣੇ ਕਬਜ਼ੇ…
ਫਾਜ਼ਿਲਕਾ ਪੁਲਸ ਨੂੰ ਵੱਡੀ ਕਾਮਯਾਬੀ, 31 ਕਿੱਲੋ ਹੈਰੋਇਨ ਕੀਤੀ ਬਰਾਮਦ
ਫਾਜ਼ਿਲਕਾ – ਫਾਜ਼ਿਲਕਾ ਪੁਲਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ, ਜਦੋਂ ਭਾਰਤ-ਪਾਕਿਸਤਾਨ ਸਰਹੱਦ ‘ਤੇ 31 ਕਿੱਲੋ, 20 ਗ੍ਰਾਮ ਹੈਰੋਇਨ ਬਰਾਮਦ…
ਪੰਜਾਬ ‘ਚ ਕੜਾਕੇ ਦੀ ਠੰਢ ਸ਼ੁਰੂ, ਜਲੰਧਰ ‘ਚ ਘੱਟੋ-ਘੱਟ ਤਾਪਮਾਨ 5.6 ਡਿਗਰੀ ‘ਤੇ ਪੁੱਜਾ, ਮੌਸਮ ਵਿਭਾਗ ਨੇ 3 ਦਸੰਬਰ ਤਕ ਦੀ ਕੀਤੀ ਪੇਸ਼ੀਨਗੋਈ
ਲੁਧਿਆਣਾ : ਪੰਜਾਬ ’ਚ ਕਡ਼ਾਕੇ ਦੀ ਠੰਢ ਸ਼ੁਰੂ ਹੋ ਗਈ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਮੰਗਲਵਾਰ ਸਵੇਰੇ ਕੜਾਕੇ ਦੀ…