ਮੁਹਾਲੀ, 10 ਨਵੰਬਰ (ਦਲਜੀਤ ਸਿੰਘ)- ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਐਕਸ਼ਨ ਵਿਚ ਨਜ਼ਰ ਆ ਰਹੇ ਹਨ | ਮੁਹਾਲੀ ਵਿਚ ਨਿੱਜੀ ਬੱਸ ਨੂੰ ਜ਼ਬਤ ਕੀਤਾ ਗਿਆ ਹੈ | ਟੈਕਸ ਨਾ ਭਰਨ ‘ਤੇ ਇਹ ਕਾਰਵਾਈ ਕੀਤੀ ਗਈ ਹੈ |
Related Posts

ਆਪਣੇ ਬਲਬੂਤੇ ਇਕੱਲਿਆਂ ਚੋਣ ਲੜੇਗੀ ਆਮ ਆਦਮੀ ਪਾਰਟੀ : ਰਾਘਵ ਚੱਢਾ
ਚੰਡੀਗੜ੍ਹ, 26 ਜੁਲਾਈ (ਦਲਜੀਤ ਸਿੰਘ)- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਹਿ ਇੰਚਾਰਜ ਅਤੇ ਕੌਮੀ ਬੁਲਾਰੇ ਰਾਘਵ ਚੱਢਾ ਨੇ ਸੋਮਵਾਰ…

ਅਮਰੀਤਾ ਤੋਂ ਡਿਪੋਰਟ ਹੋ ਕੇ ਅੰਮ੍ਰਿਤਸਰ ਹਵਾਈ ਅੱਡੇ ’ਤੇ ਪੁੱਜਣ ਵਾਲੇ ਭਾਰਤੀਆਂ ਦੀ ਲਿਸਟ ਆਈ ਸਾਹਮਣੇ, 67 ਪੰਜਾਬੀ ਸ਼ਾਮਲ
ਅੰਮ੍ਰਿਤਸਰ : ਬੀਤੇ ਦਿਨੀਂ 105 ਭਾਰਤੀਆਂ ਨੂੰ ਡਿਪੋਰਟ ਕਰਨ ਤੋਂ ਬਾਅਦ ਅਮਰੀਕਾ 277 ਹੋਰ ਭਾਰਤੀਆਂ ਨੂੰ ਡਿਪੋਰਟ ਕਰ ਰਿਹਾ ਹੈ।…

ਨਵਜੋਤ ਸਿੱਧੂ ਨੇ ਮੁੜ ਲਾਈ ਟਵੀਟਸ ਦੀ ਝੜੀ, ਬੋਲੇ ਅਸਲ ਮੁੱਦਿਆਂ ‘ਤੇ ਡਟਿਆ ਰਹਾਂਗਾ, ਸਵਾਰਥੀਆਂ ਨੂੰ ਛੱਡੋ
ਚੰਡੀਗੜ੍ਹ, 24 ਅਕਤੂਬਰ (ਦਲਜੀਤ ਸਿੰਘ)- ਪੰਜਾਬ ਵਿੱਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ, ਪਰ ਕਾਂਗਰਸ ਦਾ ਕਲੇਸ਼ ਰੁਕਣ…