ਚੰਡੀਗੜ੍ਹ, 11 ਨਵੰਬਰ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁਹਾਲੀ ਦੇ ਤਿੰਨ ਸੀਨੀਅਰ ਆਗੂਆਂ ਨੂੰ ਪਾਰਟੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਜਿਨ੍ਹਾਂ ਵਿਚ ਕੁਲਦੀਪ ਕੌਰ ਕੰਗ, ਪਰਮਜੀਤ ਕੌਰ ਲਾਂਡਰਾਂ ਅਤੇ ਪਰਮਿੰਦਰ ਸਿੰਘ ਸੋਹਾਣਾ ਸ਼ਾਮਿਲ ਹਨ |
Related Posts
ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਜੁੜੇ ਮਨੀ ਲਾਂਡਰਿੰਗ ਦੇ ਮਾਮਲੇ ’ਚ ਰਾਜਾ ਕੰਧੋਲਾ ਨੂੰ ਨੌਂ ਸਾਲ ਦੀ ਸਜ਼ਾ
ਜਲੰਧਰ, ਇੱਥੋਂ ਦੀ ਇੱਕ ਵਿਸ਼ੇਸ਼ ਪੀਐਮਐਲਏ ਅਦਾਲਤ ਨੇ ਮੰਗਲਵਾਰ ਨੂੰ ਰਣਜੀਤ ਸਿੰਘ ਕੰਧੋਲਾ ਅਤੇ ਉਸ ਦੀ ਪਤਨੀ ਨੂੰ ਨਸ਼ੀਲੇ ਪਦਾਰਥਾਂ…
ਬੇਅਦਬੀ ਮਾਮਲਾ : ਸੁਖਬੀਰ ਸਿੰਘ ਬਾਦਲ ਨੇ 23 ਦਸੰਬਰ ਨੂੰ ਚੰਡੀਗੜ੍ਹ ਵਿਖੇ ਬੁਲਾਈ ਕੋਰ ਕਮੇਟੀ ਦੀ ਬੈਠਕ
ਚੰਡੀਗੜ੍ਹ, 20 ਦਸੰਬਰ – ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਵੱਡਾ ਮੁੱਦਾ ਬਣਦਾ ਜਾ ਰਿਹਾ ਹੈ। ਸ਼੍ਰੋਮਣੀ…
ਭਾਜਪਾ ਵਿਧਾਇਕਾਂ ਦਾ ਅਨੋਖਾ ਪ੍ਰਦਰਸ਼ਨ, ਆਕਸੀਜਨ ਸਿਲੰਡਰ ਲੈ ਕੇ ਪਹੁੰਚੇ ਦਿੱਲੀ ਵਿਧਾਨ ਸਭਾ
ਨਵੀਂ ਦਿੱਲੀ : ‘ਆਪ’ ਸਰਕਾਰ ਨੇ ਪ੍ਰਸ਼ਾਸਨ ਦੇ ਮੁੱਦੇ ‘ਤੇ ਲੈਫਟੀਨੈਂਟ ਗਵਰਨਰ ਵੀਕੇ ਸਕਸੈਨਾ ਨਾਲ ਝਗੜੇ ਦੇ ਵਿਚਕਾਰ ਅੱਜ ਯਾਨੀ…