ਚੰਡੀਗੜ੍ਹ, 11 ਨਵੰਬਰ (ਦਲਜੀਤ ਸਿੰਘ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀ.ਐੱਸ.ਐੱਫ. ਮਤੇ ਵਿਚਾਲੇ ਟਵੀਟ ਕਰ ਕੇ ਕਿਹਾ ਹੈ ਕਿ ਇਹ ਸੁਰੱਖਿਆ ਦਾ ਮੁੱਦਾ ਹੈ ਇਸ ‘ਤੇ ਸਿਆਸਤ ਨਾ ਹੋਵੇ | ਉਨ੍ਹਾਂ ਦਾ ਕਹਿਣਾ ਹੈ ਕਿ ਬੀ.ਐੱਸ.ਐੱਫ. ਦੇ ਅਧਿਕਾਰ ਖੇਤਰ ਦਾ ਵਧਣਾ ਸੰਘੀ ਢਾਂਚੇ ਦੀ ਉਲੰਘਣਾ ਨਹੀਂ ਹੈ ਅਤੇ ਪੰਜਾਬ ਪੁਲਿਸ ਵਾਂਗ ਹੀ ਬੀ.ਐੱਸ.ਐੱਫ. ਵੀ ਸਾਡੀ ਆਪਣੀ ਫੋਰਸ ਹੈ | ਉਨ੍ਹਾਂ ਦਾ ਕਹਿਣਾ ਸੀ ਕਿ ਬਦਕਿਸਮਤੀ ਨਾਲ ਇਸ ਮੁੱਦੇ ਨੂੰ ਚਲਾਉਣ ਵਾਲੇ ਲੋਕ ਕਾਨੂੰਨ ਵਿਵਸਥਾ ਅਤੇ ਰਾਸ਼ਟਰੀ ਸੁਰੱਖਿਆ ਵਿਚਲੇ ਫ਼ਰਕ ਨੂੰ ਸਮਝਣ ਵਿਚ ਅਸਮਰਥ ਹਨ।
Related Posts
ਰਾਹੁਲ ਗਾਂਧੀ ਨੇ ਹਿਮਾਚਲ ‘ਚ ਕਾਂਗਰਸ ਦੀ ਜਿੱਤ ਦਾ ਸਿਹਰਾ ਜਨਤਾ ਸਿਰ ਸਜਾਇਆ, ਕਿਹਾ- ‘ਹਰ ਵਾਅਦਾ ਕਰਾਂਗੇ ਪੂਰਾ’
ਸ਼ਿਮਲਾ- ਹਿਮਾਚਲ ਪ੍ਰਦੇਸ਼ ਦੀਆਂ 68 ਵਿਧਾਨ ਸਭਾ ਸੀਟਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਚੋਣ ਕਮਿਸ਼ਨ ਨੇ ਕਈ ਸੀਟਾਂ ਦੇ…
ਅਕਾਲੀ ਦਲ ਖ਼ਿਲਾਫ਼ ਮੋਰਚਾ ਖੋਲ੍ਹਣ ਵਾਲੇ ਜਗਮੀਤ ਬਰਾੜ ਨੂੰ ਤਾਲਮੇਲ ਕਮੇਟੀ ਦੀ ਮੀਟਿੰਗ ਤੋਂ ਪਹਿਲਾਂ ਵੱਡਾ ਝਟਕਾ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵਲੋਂ ਕੋਰ ਕਮੇਟੀ ਦੇ ਐਲਾਨ ਤੋਂ ਬਾਅਦ ਸੀਨੀਅਰ ਆਗੂ ਜਗਮੀਤ ਬਰਾੜ ਨੇ ਸਿੱਧਾ ਮੋਰਚਾ ਖੋਲ੍ਹ…
ਅਚਾਨਕ ਮੌਸਮ ‘ਚ ਆਈ ਵੱਡੀ ਤਬਦੀਲੀ
ਚੰਡੀਗੜ੍ਹ : ਪੱਛਮੀ ਗੜਬੜੀ ਨਾਲ ਜਿਥੇ ਮੌਸਮ ’ਚ ਬਹੁਤ ਜ਼ਿਆਦਾ ਤਬਦੀਲੀ ਦੇਖਣ ਨੂੰ ਮਿਲੀ ਹੈ ਉਸ ਦੇ ਨਾਲ ਹੀ ਲੋਕਾਂ…