ਫਿਰੋਜ਼ਪੁਰ , 11 ਨਵੰਬਰ (ਦਲਜੀਤ ਸਿੰਘ) ਫਿਰੋਜ਼ਪੁਰ ਵਿਚ ਕਿਸਾਨਾਂ ‘ਤੇ ਹਮਲੇ ਦੇ ਮਾਮਲੇ ਤੇ ਅਕਾਲੀ ਆਗੂ ਨੋਨੀ ਮਾਨ, ਉਸ ਦੇ ਡਰਾਈਵਰ ਵਿਰੁੱਧ ਇਰਾਦਾ ਕਤਲ ਦਾ ਕੇਸ ਦਰਜ ਕੀਤਾ ਗਿਆ।ਇਸ ਮਾਮਲੇ ਦੀ ਅੱਜ ਵਿਧਾਨ ਸਭਾ ਵਿੱਚ ਗੂੰਜ ਸੁਣਾਈ ਦਿੱਤੀ। ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਦਨ ਨੂੰ ਭਰੋਸਾ ਦਿੱਤਾ ਸੀ ਕਿ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇਗਾ।
Related Posts
ਖੂਨ ਨਾਲ ਲਥਪਥ ਲਾਸ਼ਾਂ; 7 ਸ਼ਰਧਾਲੂਆਂ ਦੀ ਮੌਤ, ਬਾਗੇਸ਼ਵਰ ਧਾਮ ਦੇ ਦਰਸ਼ਨਾਂ ਨੂੰ ਜਾ ਰਹੇ ਸਨ ਲੋਕ
ਛੱਤਰਪੁਰ- ਮੱਧ ਪ੍ਰਦੇਸ਼ ਦੇ ਛੱਤਰਪੁਰ ਜ਼ਿਲ੍ਹੇ ‘ਚ ਅੱਜ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਦਰਅਸਲ ਉੱਤਰ ਪ੍ਰਦੇਸ਼ ਤੋਂ ਬਾਗੇਸ਼ਵਰ ਧਾਮ…
ਪੰਜਾਬ ‘ਚ ਤਿਰੰਗੇ ਦੇ ਤਿੰਨੋਂ ਰੰਗ ਸ਼ਹਾਦਤ, ਸ਼ਾਂਤੀ ਤੇ ਹਰੀ ਕ੍ਰਾਂਤੀ ‘ਚ ਆ ਰਹੇ ਹਨ ਨਜ਼ਰ : ਜੇ.ਪੀ. ਨੱਡਾ
,ਅੰੰਮਿ੍ਤਸਰ : ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜੇ ਪੀ ਨੱਡਾ ਨੇ ਅੰਮ੍ਰਿਤਸਰ ਵਿਖੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਤੇ ਖਡੂਰ…
ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਵੱਲੋਂ ਬਰਨਾਲਾ ਬੱਸ ਸਟੈਂਡ ਅਤੇ ਪੀ.ਆਰ.ਟੀ.ਸੀ. ਵਰਕਸ਼ਾਪ ਦੀ ਅਚਨਚੇਤ ਚੈਕਿੰਗ
ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਬਰਨਾਲਾ ਬੱਸ ਸਟੈਂਡ ਅਤੇ ਪੀ.ਆਰ.ਟੀ.ਸੀ. ਵਰਕਸ਼ਾਪ ਦੀ ਅਚਨਚੇਤ ਚੈਕਿੰਗ…