ਐੱਸ.ਏ. ਐੱਸ. ਨਗਰ, 12 ਨਵੰਬਰ (ਜਸਬੀਰ ਸਿੰਘ ਜੱਸੀ)- ਹਵਾਲਾ ਮਾਮਲੇ ਵਿਚ ਈ.ਡੀ. ਵਲੋਂ ਗ੍ਰਿਫ਼ਤਾਰ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਇਕ ਦਿਨ ਦੇ ਰਿਮਾਂਡ ਮਗਰੋਂ ਅੱਜ ਮੁੜ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਅਦਾਲਤ ਵਲੋਂ ਈ.ਡੀ. ਦੇ ਵਕੀਲ ਅਤੇ ਬਚਾਅ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸੁਖਪਾਲ ਸਿੰਘ ਖਹਿਰਾ ਨੂੰ ਸੱਤ ਦਿਨਾਂ ਦੇ ਰਿਮਾਂਡ ‘ਤੇ ਭੇਜ ਦਿਆਂ 18 ਨਵੰਬਰ ਨੂੰ ਮੁੜ ਅਦਾਲਤ ਵਿਚ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।
Related Posts
ਸਪਿਨ ਦੇ ਟੈਸਟ ‘ਚ ਭਾਰਤ ਫ਼ੇਲ੍ਹ, ਨੌਂ ਵਿਕਟਾਂ ਨਾਲ ਜਿੱਤੇ ਕੰਗਾਰੂ
ਇੰਦੌਰ- ਇੰਦੌਰ ਦੇ ਹੋਲਕਰ ਸਟੇਡੀਅਮ ਦੀ ਟਰਨ ਲੈਂਦੀ ਪਿੱਚ ‘ਤੇ ਆਸਟ੍ਰੇਲੀਆ ਨੇ ਬਾਰਡਰ-ਗਾਵਸਕਰ ਦੇ ਤੀਜੇ ਟੈਸਟ ਮੈਚ ਵਿਚ ਸ਼ੁੱਕਰਵਾਰ ਨੂੰ…
ਪਠਾਨਕੋਟ ‘ਚ ਹੜ੍ਹ ਦਾ ਕਹਿਰ, ਹਿਮਾਚਲ ਨੂੰ ਜੋੜਨ ਵਾਲਾ ਨੈਰੋਗੇਜ ਪੁਲ ਦਰਿਆ ‘ਚ ਰੁੜ੍ਹਿਆ
ਪਠਾਨਕੋਟ- ਹਿਮਾਚਲ ਪ੍ਰਦੇਸ਼ ਦੀਆਂ ਪਹਾੜੀਆਂ ‘ਤੇ ਪਿਛਲੇ 2 ਦਿਨਾਂ ਤੋਂ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ। ਇਸ ਦੇ ਚੱਲਦਿਆਂ ਪੰਜਾਬ…
Chandigarh pollution: 372 ‘ਤੇ ਪਹੁੰਚ ਗਿਆ AQ
ਚੰਡੀਗੜ੍ਹ : ਗ੍ਰੀਨ ਸਿਟੀ ਚੰਡੀਗੜ੍ਹ ਇਸ ਸਮੇਂ ਦੇਸ਼ ਦਾ ਦੂਜਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ ਬਣ ਗਿਆ ਹੈ, ਜਦੋਂ ਕਿ…