ਨਵੀਂ ਦਿੱਲੀ, 13 ਨਵੰਬਰ (ਦਲਜੀਤ ਸਿੰਘ)- ਸੁਪਰੀਮ ਕੋਰਟ ਨੇ ਕੇਂਦਰ ਨੂੰ ਕਿਹਾ ਪ੍ਰਦੂਸ਼ਣ ਲਈ ਸਿਰਫ ਕਿਸਾਨਾਂ ਨੂੰ ਜ਼ਿੰਮੇਵਾਰ ਨਹੀਂ ਠਿਹਰਾਇਆ ਜਾ ਸਕਦਾ | ਸੁਪਰੀਮ ਕੋਰਟ ਦਾ ਕਹਿਣਾ ਸੀ ਕਿ ਪਰਾਲੀ ਸਾੜਨ ਲਈ ਬਜ਼ਾਰ ਵਿਚ ਉਪਲਬਧ ਮਸ਼ੀਨਾਂ ਨੂੰ ਕਿਸਾਨ ਖਰੀਦਣ ਦੀ ਸਮਰੱਥਾ ਨਹੀਂ ਰੱਖਦੇ। ਇਸ ਨਾਲ ਹੀ ਕੇਂਦਰ ਅਤੇ ਰਾਜ ਸਰਕਾਰਾਂ ਕਿਸਾਨਾਂ ਨੂੰ ਇਹ ਮਸ਼ੀਨਾਂ ਕਿਉਂ ਨਹੀਂ ਪ੍ਰਦਾਨ ਕਰ ਸਕਦੀਆਂ ਅਜਿਹਾ ਵੀ ਕਿਹਾ ਗਿਆ ਹੈ | ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਦੋ ਦਿਨ ਦੀ ਤਾਲਾਬੰਦੀ ਬਾਰੇ ਸੋਚਿਆ ਜਾਵੇ |
Related Posts
ਭਾਰਤੀ ਪੁਰਸ਼ ਹਾਕੀ ਟੀਮ ਦੇ ਮੁੱਖ ਕੋਚ ਗ੍ਰਾਹਮ ਰੀਡ ਵਲੋਂ ਅਸਤੀਫ਼ਾ
ਭੁਵਨੇਸ਼ਵਰ, 30 ਜਨਵਰੀ-ਭਾਰਤੀ ਪੁਰਸ਼ ਹਾਕੀ ਟੀਮ ਦੇ ਮੁੱਖ ਕੋਚ ਗ੍ਰਾਹਮ ਰੀਡ ਨੇ ਵਿਸ਼ਵ ਕੱਪ ਤੋਂ ਬਾਅਦ ਅਸਤੀਫ਼ਾ ਦੇ ਦਿੱਤਾ ਹੈ…
ਦਿੱਲੀ ਦੇ ਸਬਜ਼ੀ ਮੰਡੀ ਇਲਾਕੇ ’ਚ ਡਿੱਗੀ 3 ਮੰਜ਼ਲਾ ਇਮਾਰਤ, ਕਈ ਲੋਕਾਂ ਦੇ ਦਬੇ ਹੋਣ ਦਾ ਖ਼ਦਸ਼ਾ
ਨਵੀਂ ਦਿੱਲੀ,13 ਸਤੰਬਰ (ਦਲਜੀਤ ਸਿੰਘ)- ਦੇਸ਼ ਦੀ ਰਾਜਧਾਨੀ ਦਿੱਲੀ ਦੇ ਮਲਕਾਗੰਜ ਇਲਾਕੇ ’ਚ ਅੱਜ ਯਾਨੀ ਸੋਮਵਾਰ ਨੂੰ ਵੱਡਾ ਹਾਦਸਾ ਵਾਪਰ…
ਦਿੱਲੀ ਤੋਂ ਬਾਅਦ ਭੋਪਾਲ ’ਚ ਡਰੱਗਜ਼ ਦੀ ਵੱਡੀ ਬਰਾਮਦਗੀ, 907 ਕਿੱਲੋ ਐੱਮਡੀ ਜ਼ਬਤ, ਦੋ ਗ੍ਰਿਫ਼ਤਾਰ
ਭੋਪਾਲ : ਦਿੱਲੀ ਵਿਚ ਲੰਘੀ ਦੋ ਅਕਤੂਬਰ ਨੂੰ ਲਗਪਗ ਪੰਜ ਹਜ਼ਾਰ ਕਰੋੜ ਦੇ ਨਸ਼ੀਲੇ ਪਦਾਰਥ ਫੜੇ ਜਾਣ ਤੋਂ ਬਾਅਦ ਐਤਵਾਰ…