ਚੰਡੀਗੜ੍ਹ ‘ਚ CM ਚੰਨੀ ਖ਼ਿਲਾਫ਼ ‘ਆਪ’ ਦਾ ਜ਼ਬਰਦਸਤ ਪ੍ਰਦਰਸ਼ਨ, ਸਰਕਾਰੀ ਰਿਹਾਇਸ਼ ਘੇਰਨ ਦੀ ਤਿਆਰੀ

aap/nawanpunjab.com

ਚੰਡੀਗੜ੍ਹ, 13 ਨਵੰਬਰ (ਦਲਜੀਤ ਸਿੰਘ)- ਪੰਜਾਬ ‘ਚ ਬੇਰੁਜ਼ਗਾਰੀ ਦੇ ਮੁੱਦੇ ‘ਤੇ ਸ਼ਨੀਵਾਰ ਨੂੰ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਵੱਲੋਂ ਚੰਨੀ ਸਰਕਾਰ ਖ਼ਿਲਾਫ਼ ਜ਼ਬਰਦਸਤ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰੀ ਰਿਹਾਇਸ਼ ਨੂੰ ਘੇਰਨ ਦੀ ਤਿਆਰੀ ਕੀਤੀ ਜਾ ਰਹੀ ਹੈ।

ਆਮ ਆਦਮੀ ਪਾਰਟੀ ਦਾ ਦੋਸ਼ ਹੈ ਕਿ ਪੰਜਾਬ ਸਰਕਾਰ ਮੰਤਰੀਆਂ ਅਤੇ ਵਿਧਾਇਕਾਂ ਦੇ ਰਿਸ਼ਤੇਦਾਰਾਂ ਨੂੰ ਨੌਕਰੀਆਂ ਦੇ ਰਹੀ ਹੈ, ਜਦੋਂ ਕਿ ਪੰਜਾਬ ਦਾ ਨੌਜਵਾਨ ਬੇਰੁਜ਼ਗਾਰ ਹੈ ਅਤੇ ਦਰ-ਦਰ ਦੀਆਂ ਠੋਕਰਾਂ ਖਾ ਰਿਹਾ ਹੈ।

Leave a Reply

Your email address will not be published. Required fields are marked *