ਚੰਡੀਗੜ੍ਹ,13 ਨਵੰਬਰ (ਦਲਜੀਤ ਸਿੰਘ)- ਡਾ. ਸੁਭਾਸ਼ ਸ਼ਰਮਾ ਸੂਬਾ ਜਰਨਲ ਸਕੱਤਰ ਭਾਜਪਾ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਚੰਨੀ ਵਲੋਂ ਲਾਲ ਕਿਲ੍ਹਾ ਹਿੰਸਾ ਮਾਮਲੇ ਵਿਚ ਗ੍ਰਿਫ਼ਤਾਰ ਲੋਕਾਂ ਨੂੰ ਮੁਆਵਜ਼ਾ ਦੇਣ ਦਾ ਸਰਕਾਰ ਦਾ ਫ਼ੈਸਲਾ ਇਹ ਸਾਬਤ ਕਰਦਾ ਹੈ ਕਿ ਦੇਸ਼ ਨੂੰ ਸ਼ਰਮਸਾਰ ਕਰਨ ਵਾਲੀ ਹਿੰਸਾ ਕਾਂਗਰਸ ਦੁਆਰਾ ਬਣਾਈ ਗਈ ਸੀ | ਇਸ ਦੇ ਨਾਲ ਹੀ ਕਿਹਾ ਕਿ ਕਾਂਗਰਸ ਹਮੇਸ਼ਾ ਦੇਸ਼ ਤੋੜਨ ਵਾਲਿਆਂ ਸ਼ਕਤੀਆਂ ਦੇ ਨਾਲ ਰਹੀ ਹੈ |
Related Posts
ਪੰਜਾਬੀ ਗਾਇਕ ਨਛੱਤਰ ਗਿੱਲ ਨੂੰ ਸਦਮਾ, ਪਤਨੀ ਦਾ ਹੋਇਆ ਦਿਹਾਂਤ
ਫਗਵਾੜਾ, 16 ਨਵੰਬਰ – ਪ੍ਰਸਿੱਧ ਗਾਇਕ ਨਛੱਤਰ ਗਿੱਲ ਨੂੰ ਗਹਿਰਾ ਸਦਮਾ ਲੱਗਾ। ਉਨ੍ਹਾਂ ਦੀ ਧਰਮ-ਪਤਨੀ ਦਲਵਿੰਦਰ ਕੌਰ ਆਪਣੀ ਸੰਸਾਰਿਕ ਯਾਤਰਾ…
ਦੀਵਾਲੀ ਤੋਂ ਪਹਿਲਾਂ ਲੁਧਿਆਣਾ ਪੁਲਸ ‘ਚ ਫੇਰਬਦਲ, ਕੀਤੇ ਤਬਾਦਲੇ
ਲੁਧਿਆਣਾ – ਦੀਵਾਲੀ ਤੋਂ ਕੁਝ ਦਿਨ ਪਹਿਲਾਂ ਲੁਧਿਆਣਾ ਪੁਲਸ ਵਿਚ ਤਬਾਦਲੇ ਕੀਤੇ ਗਏ ਹਨ। ਲੁਧਿਆਣਾ ਦੇ ਪੁਲਸ ਕਮਿਸ਼ਨਰ ਵੱਲੋਂ ਇਸ…
ਰਾਮ ਰਹੀਮ ਦੀ ਫਰਲੋ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਹਾਈ ਕੋਰਟ ਨੇ ਆਪਣਾ ਫ਼ੈਸਲਾ ਰੱਖਿਆ ਸੁਰੱਖਿਅਤ
ਚੰਡੀਗੜ੍ਹ, 25 ਫਰਵਰੀ (ਬਿਊਰੋ)- ਰਾਮ ਰਹੀਮ ਦੇ ਫ਼ੈਸਲਿਆਂ ਦੀ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਹਾਈਕੋਰਟ ਨੇ ਆਪਣਾ ਫ਼ੈਸਲਾ ਸੁਰੱਖਿਅਤ ਰੱਖਿਆ…