ਨਵੀਂ ਦਿੱਲੀ, 15 ਨਵੰਬਰ (ਦਲਜੀਤ ਸਿੰਘ)- ਸੁਪਰੀਮ ਕੋਰਟ ਨੇ ਦਿੱਲੀ-ਐਨ.ਸੀ.ਆਰ. ਵਿਚ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਕੇਂਦਰ ਨੂੰ ਪੰਜਾਬ ਹਰਿਆਣਾ ਅਤੇ ਯੂ.ਪੀ. ਦੇ ਨਾਲ ਐਮਰਜੈਂਸੀ ਬੈਠਕ ਬੁਲਾਉਣ ਦਾ ਹੁਕਮ ਦਿੱਤਾ ਹੈ | ਇਸਦੇ ਨਾਲ ਹੀ ਕੇਂਦਰ ਸਮੇਤ ਪੰਜਾਬ ਹਰਿਆਣਾ ਅਤੇ ਦਿੱਲੀ ਤੋਂ ਹਲਫ਼ਨਾਮਾ ਮੰਗਿਆ ਹੈ | ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ ਬੁੱਧਵਾਰ ਨੂੰ ਹੋਵੇਗੀ |
Related Posts
‘ਆਪ’ ਨੇ ਵੋਟਰਾਂ ਦੀ ਢੋਆ-ਢੁਆਈ ਲਈ ਲਾਏ ਆਟੋ ਰਿਕਸ਼ਾ
ਜਲੰਧਰ,ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਉਪ ਚੋਣ ਈ ਪੈ ਰਹੀਆਂ ਵੋਟਾਂ ਦੌਰਾਨ ਵੋਟਰਾਂ ਨੂੰ ਪੋਲਿੰਗ ਬੂਥਾਂ ਤੱਕ ਲੈਕੇ ਜਾਣ…
ਕਿਰਨ ਖੇਰ ਦਾ ਵਿਵਾਦਿਤ ਬਿਆਨ, ਕਿਹਾ- ਮੈਨੂੰ ਵੋਟ ਨਾ ਪਾਉਣ ਵਾਲੇ ਵਿਅਕਤੀ ਦੇ ਫੇਰਨੇ ਚਾਹੀਦੇ ਛਿੱਤਰ ਤੇ …
ਚੰਡੀਗੜ੍ਹ : ਚੰਡੀਗੜ੍ਹ ਤੋਂ ਸੰਸਦ ਮੈਂਬਰ ਅਤੇ ਭਾਜਪਾ ਆਗੂ ਕਿਰਨ ਖੇਰ ਨੇ ਹਾਲ ਹੀ ‘ਚ ਇਕ ਵਿਵਾਦ ਬਿਆਨ ਦਿੱਤਾ ਹੈ,…
ਮਜੀਠਾ ਹਲਕੇ ਤੋਂ ਵਿਧਾਇਕ ਤੇ ਸਾਬਕਾ ਮੰਤਰੀ ਮਜੀਠੀਆ ਦੀ ਪਤਨੀ ਗਨੀਵ ਕੌਰ ਨੇ ਚੁੱਕੀ ਸਹੁੰ
ਚੰਡੀਗੜ੍ਹ/ਮਜੀਠਾ 2 ਮਈ– ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਧਰਮ ਪਤਨੀ ਅਤੇ ਮਜੀਠਾ ਹਲਕੇ…