ਤਿਰੂਵਨੰਤਪੁਰਮ,15 ਨਵੰਬਰ (ਦਲਜੀਤ ਸਿੰਘ)- ਕੇਰਲ ਦੇ ਅੱਪਰ ਕੁੱਟਨਾਡ ‘ਚ ਲਗਾਤਾਰ ਮੀਂਹ ਕਾਰਨ ਕਈ ਇਲਾਕੇ ਜਲ-ਥਲ ਹੋ ਗਏ ਹਨ | ਜਿਸ ਕਾਰਨ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ |
Related Posts
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉੱਘੇ ਪੰਜਾਬੀ ਕਵੀ ਸੁਰਜੀਤ ਪਾਤਰ ਦੇ ਦੇਹਾਂਤ ‘ਤੇ ਪ੍ਰਗਟਾਇਆ ਦੁੱਖ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀ ਕਵੀ ਅਤੇ ਉੱਘੇ ਲੇਖਕ ਪਦਮ ਸ੍ਰੀ ਸ. ਸੁਰਜੀਤ…
ਡਾ.ਚੀਮਾ ਨੇ ਪੰਜਾਬ ਪੁਲਿਸ ਨੂੰ ਲੈ ਕੇ ‘ਆਪ’ ਸਰਕਾਰ ‘ਤੇ ਲਾਏ ਨਿਸ਼ਾਨੇ
ਚੰਡੀਗੜ੍ਹ, 20 ਅਪ੍ਰੈਲ (ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਤੇ ਸਾਬਕਾ ਮੰਤਰੀ ਡਾ.ਦਲਜੀਤ ਸਿੰਘ ਚੀਮਾ ਨੇ ਟਵੀਟ ਕੀਤਾ ਹੈ। ਟਵੀਟ…
ਤਾਲਿਬਾਨ ਵੱਲੋਂ ਅਮਰੀਕਾ ਨੂੰ ਸਿੱਧੀ ਧਮਕੀ, 31 ਅਗਸਤ ਤੱਕ ਦਾ ਅਲਟੀਮੇਟਮ, ਭਿਆਨਕ ਸਿੱਟਿਆਂ ਲਈ ਰਹੋ ਤਿਆਰ
ਕਾਬੁਲ, 23 ਅਗਸਤ (ਦਲਜੀਤ ਸਿੰਘ)- ਤਾਲਿਬਾਨ ਨੇ ਅਮਰੀਕਾ ਨੂੰ ਸਿੱਧੀ ਧਮਕੀ ਦਿੱਤੀ ਹੈ। ਤਾਲਿਬਾਨ ਨੇ ਕਿਹਾ ਹੈ ਕਿ ਜੇ ਬਾਇਡੇਨ…