ਚੰਡੀਗੜ੍ਹ, 16 ਨਵੰਬਰ (ਦਲਜੀਤ ਸਿੰਘ)- ਏ.ਜੀ. ਹਰਿਆਣਾ ਬਲਦੇਵ ਰਾਜ ਮਹਾਜਨ ਨੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਰੁੱਧ ਅਪਰਾਧਿਕ ਮਾਣਹਾਨੀ ਪਟੀਸ਼ਨ ਦਾਇਰ ਕਰਨ ਲਈ ਏ.ਜੀ. ਹਰਿਆਣਾ ਦੀ ਸਹਿਮਤੀ ਦੀ ਮੰਗ ਕਰਨ ਵਾਲੀ ਅਦਾਲਤ ਦੀ ਮਾਣਹਾਨੀ ਪਟੀਸ਼ਨ ਵਿਚ ਐਡਵੋਕੇਟ ਪਰਮਪ੍ਰੀਤ ਸਿੰਘ ਬਾਜਵਾ ਵਲੋਂ ਦਾਇਰ ਅਰਜ਼ੀ ‘ਤੇ ਮੰਗਲਵਾਰ ਨੂੰ ਸੁਣਵਾਈ ਮੁਲਤਵੀ ਕਰ ਦਿੱਤੀ। ਇਸ ਮਾਮਲੇ ਦੀ ਅੱਜ ਅੰਸ਼ਕ ਤੌਰ ‘ਤੇ ਸੁਣਵਾਈ ਹੋਈ ਅਤੇ ਹੁਣ ਇਸ ‘ਤੇ 25 ਨਵੰਬਰ ਨੂੰ ਸੁਣਵਾਈ ਹੋਵੇਗੀ।
Related Posts
ਸ਼੍ਰੋਮਣੀ ਅਕਾਲੀ ਦਲ ਦਾ ਇਕ ਵਫ਼ਦ ਭਲਕੇ ਪੰਜਾਬ ਦੇ ਰਾਜਪਾਲ ਨਾਲ ਕਰੇਗਾ ਮੁਲਾਕਾਤ
ਚੰਡੀਗੜ੍ਹ, 25 ਨਵੰਬਰ-ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰ ਦੱਸਿਆ ਕਿ…
ਅਗਨੀਪਥ ਯੋਜਨਾ ਦੇ ਵਿਰੋਧ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਚਰਨ ਗੰਗਾ ਪੁਲ 2 ਘੰਟੇ ਲਈ ਜਾਮ
ਸ੍ਰੀ ਅਨੰਦਪੁਰ ਸਾਹਿਬ, 19 ਜੂਨ – ਸ੍ਰੀ ਅਨੰਦਪੁਰ ਸਾਹਿਬ ਵਿਖੇ ਨੌਜਵਾਨਾਂ ਵਲੋਂ ਭਾਰਤ ਸਰਕਾਰ ਦੀ ਅਗਨੀਪਥ ਯੋਜਨਾ ਦੇ ਵਿਰੋਧ ਵਿੱਚ…
ਰੁਲਦੂ ਸਿੰਘ ਮਾਨਸਾ ਸਸਪੈਂਡ, ਭੜਕਾਊ ਬਿਆਨ ਮਗਰੋਂ ਸਖਤ ਕਾਰਵਾਈ
ਨਵੀਂ ਦਿੱਲੀ, 26 ਜੁਲਾਈ (ਦਲਜੀਤ ਸਿੰਘ)- ਪਿਛਲੇ ਅੱਠ ਮਹੀਨਿਆਂ ਤੋਂ ਦਿੱਲੀ ਦੇ ਸਿੰਘੂ ਤੇ ਕੁੰਡਲੀ ਬਾਰਡਰਾਂ ’ਤੇ ਸੰਘਰਸ਼ ਕਰ ਰਹੇ…