ਅਟਾਰੀ, 17 ਨਵੰਬਰ (ਦਲਜੀਤ ਸਿੰਘ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਸਿੱਖ ਸ਼ਰਧਾਲੂਆ ਦਾ ਜਥਾ ਕੌਮਾਂਤਰੀ ਅਟਾਰੀ-ਵਾਹਗਾ ਸਰਹੱਦ ‘ਤੇ ਸਥਿਤ ਆਈ.ਸੀ.ਪੀ. ਤੋਂ ਸੜਕ ਰਸਤੇ ਪਾਕਿਸਤਾਨ ਰਵਾਨਾ ਹੋਇਆ। ਪਹਿਲੀ ਪਾਤਸ਼ਾਹੀ ਦੇ ਜਨਮ ਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਦਰਸ਼ਨ ਦੀਦਾਰ ਕਰਨ ਜਾ ਰਹੇ ਸ਼ਰਧਾਲੂਆ ਦੀ ਕੋਰੋਨਾ ਟੈਸਟ ਰਿਪੋਰਟ ਦੇਖ ਕੇ ਕਸਟਮ ਤੇ ਇਮੀਗ੍ਰੇਸ਼ਨ ਦਫ਼ਤਰ ਵੱਲ ਜਾਣ ਦਿੱਤਾ ਜਾ ਰਿਹਾ ਹੈ।
Related Posts
advocate protest : ਪੰਜਾਬ ਭਰ ਦੇ ਵਕੀਲਾਂ ਵੱਲੋਂ ਹੜਤਾਲ ਦੀ ਚੇਤਾਵਨੀ!
ਲੁਧਿਆਣਾ: ਪ੍ਰਿੰਕਲ ਗੋਲ਼ੀਕਾਂਡ ਨੂੰ ਲੈ ਕੇ ਲੁਧਿਆਣਾ ਬਾਰ ਕੌਂਸਲ ਦੇ ਵਕੀਲਾਂ ਵੱਲੋਂ ਅੱਜ ਹੜਤਾਲ ਕੀਤੀ ਗਈ। ਵਕੀਲਾਂ ਨੇ ਕਿਹਾ ਕਿ…
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ ’ਚ ਸਿੱਖ ਵਫ਼ਦ ਨੂੰ ਮਿਲੇ
ਨਵੀਂ ਦਿੱਲੀ, 28 ਅਪ੍ਰੈਲ (ਬਿਊਰੋ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ ’ਚ ਸਿੱਖ ਵਫ਼ਦ ਨੂੰ ਮਿਲੇ | Post Views: 16
ਭਾਰਤ ਨੇ ਦੱ. ਅਫਰੀਕਾ ਨੂੰ 113 ਦੌੜਾਂ ਨਾਲ ਹਰਾਇਆ, ਸੀਰੀਜ਼ ’ਚ 1-0 ਨਾਲ ਬਣਾਈ ਬੜ੍ਹਤ
ਸਪੋਰਟਸ ਡੈਸਕ, 30 ਦਸੰਬਰ (ਬਿਊਰੋ)- ਭਾਰਤ ਨੇ ਦੱਖਣੀ ਅਫਰੀਕਾ ਨੂੰ ਪਹਿਲੇ ਟੈਸਟ ਮੈਚ ’ਚ 113 ਦੌੜਾਂ ਨਾਲ ਹਰਾ ਦਿੱਤਾ ਹੈ।…