ਚੰਡੀਗੜ੍ਹ, 17 ਨਵੰਬਰ (ਦਲਜੀਤ ਸਿੰਘ)- ਮੀਟਿੰਗ ਕਰਨ ਪਹੁੰਚੇ ਕਿਸਾਨਾਂ ਦਾ ਸੀ.ਐੱਮ ਸਕਿਓਰਟੀ ਦੇ ਨਾਲ ਵਿਵਾਦ ਹੋ ਗਿਆ | ਜਿਸ ਤੋਂ ਬਾਅਦ ਪੰਜਾਬ ਭਵਨ ਦੇ ਬਾਹਰ ਧਰਨੇ ‘ਤੇ ਕਿਸਾਨ ਆਗੂ ਬੈਠ ਗਏ | ਕਿਸਾਨਾਂ ਨੇ ਸੁਰੱਖਿਆ ਮੁਲਾਜ਼ਮਾਂ ‘ਤੇ ਧੱਕੇ ਮਾਰਨ ਦੇ ਇਲਜ਼ਾਮ ਲਾਏ | ਕਿਸਾਨਾਂ ਨੂੰ ਮਨਾਉਣ ਲਈ ਸੀ.ਐੱਮ. ਚੰਨੀ ਪਹੁੰਚੇ ਅਤੇ ਉਨ੍ਹਾਂ ਨੇ ਕਿਸਾਨਾਂ ਤੋਂ ਮੁਆਫ਼ੀ ਮੰਗੀ |
Related Posts
ਕਾਂਗਰਸੀ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਦਿੱਤਾ ਅਸਤੀਫ਼ਾ, ਪੰਜਾਬ ਦੀ ਇਸ ਸੀਟ ਤੋਂ ਚੁਣੇ ਗਏ ਹਨ MP
ਚੰਡੀਗੜ੍ਹ : ਡੇਰਾ ਬਾਬਾ ਨਾਨਕ ਤੋਂ ਕਾਂਗਰਸੀ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਅਸਤੀਫਾ ਦੇ ਦਿੱਤਾ ਹੈ। ਉਹ ਗੁਰਦਾਸਪੁਰ ਹਲਕੇ ਤੋਂ…
IND vs NZ : ਪਹਿਲੇ ਟੈਸਟ ‘ਚ ਗਿੱਲ ਤੇ ਜਾਇਸਵਾਲ ‘ਤੇ ਨਜ਼ਰਾਂ, ਇਹ ਹੋ ਸਕਦੀ ਹੈ ਪਲੇਇੰਗ 11
ਬੈਂਗਲੁਰੂ— ਭਾਰਤੀ ਕ੍ਰਿਕਟ ਦੇ ਅਗਲੀ ਪੀੜ੍ਹੀ ਦੇ ਸਟਾਰ ਯਸ਼ਸਵੀ ਜਾਇਸਵਾਲ ਅਤੇ ਸ਼ੁਭਮਨ ਗਿੱਲ ਨਿਊਜ਼ੀਲੈਂਡ ਖਿਲਾਫ ਬੁੱਧਵਾਰ ਤੋਂ ਸ਼ੁਰੂ ਹੋ ਰਹੀ…
ਪੰਜਾਬ ਦੇ ਨਵੇਂ ਵਿਧਾਇਕਾਂ ਦੀ ਲੱਗੇਗੀ ਕਲਾਸ! ਲੋਕ ਸਭਾ ਤੇ ਰਾਜ ਸਭਾ ਦੇ ਮੈਂਬਰ ਦੇਣਗੇ ਟ੍ਰੇਨਿੰਗ
ਚੰਡੀਗੜ੍ਹ : ਪੰਜਾਬ ਦੇ ਨਵੇਂ ਵਿਧਾਇਕਾਂ ਦੀ ਕਲਾਸ ਲਾ ਕੇ ਉਨ੍ਹਾਂ ਨੂੰ ਵਿਧਾਨ ਸਭਾ ‘ਚ ਹੋਣ ਵਾਲੇ ਕੰਮਾਂ ਬਾਰੇ ਜਾਣਕਾਰੀ…