ਸ੍ਰੀਨਗਰ, 18 ਨਵੰਬਰ (ਦਲਜੀਤ ਸਿੰਘ)- ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲੇ ‘ਚ ਦੋ ਮੁਕਾਬਲਿਆਂ ‘ਚ 5 ਅੱਤਵਾਦੀਆਂ ਦੇ ਮਾਰੇ ਜਾਣ ਤੋਂ ਬਾਅਦ ਸੁਰੱਖਿਆ ਬਲਾਂ ਨੂੰ ਇਕ ਹੋਰ ਵੱਡੀ ਸਫਲਤਾ ਮਿਲੀ ਹੈ। ਬੁੱਧਵਾਰ ਸ਼ਾਮ ਨੂੰ ਪੁਲਿਸ ਨੇ ਜੰਮੂ ਦੇ ਸਿੱਧੜਾ ਪੁਲ ਤੋਂ ਤਿੰਨ ਲੋਕਾਂ ਨੂੰ 43 ਲੱਖ ਰੁਪਏ ਦੀ ਰਕਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਇਹ ਤਿੰਨੇ ਲੋਕ ਅੱਤਵਾਦੀਆਂ ਦੇ ਸਹਿਯੋਗੀ ਸਨ। ਉਹ ਇਹ ਰਕਮ ਅੱਤਵਾਦੀਆਂ ਨੂੰ ਟਰਾਂਸਫਰ ਕਰਨ ਵਾਲੇ ਸਨ। ਜੰਮੂ ਪੁਲਿਸ ਨੇ ਦੱਸਿਆ ਕਿ ਇਹ ਲੋਕ ਇਸ ਰਕਮ ਨੂੰ ਲੈ ਕੇ ਪੰਜਾਬ ਤੋਂ ਦੱਖਣੀ ਕਸ਼ਮੀਰ ਜਾ ਰਹੇ ਸਨ।
Related Posts
ਸੁੱਖੂ ਸਰਕਾਰ ਨੇ 51 ਸਾਲ ਪੁਰਾਣੇ ਕਾਨੂੰਨ ‘ਚ ਕੀਤੀ ਸੋਧ
ਸ਼ਿਮਲਾ- ਹਿਮਾਚਲ ਪ੍ਰਦੇਸ਼ ਦੀ ਸੁਖਵਿੰਦਰ ਸਿੰਘ ਸੁੱਖੂ ਸਰਕਾਰ ਨੇ ਧੀਆਂ ਲਈ ਇਤਿਹਾਸਕ ਫ਼ੈਸਲਾ ਲਿਆ ਹੈ। ਸਰਕਾਰ ਨੇ 51 ਸਾਲ ਪੁਰਾਣੇ…
ਸ਼ੀਤਲ ਅੰਗੂਰਾਲ ਕਰਦੇ ਰਹੇ ਇੰਤਜ਼ਾਰ ਪਰ ਮੁੱਖ ਮੰਤਰੀ ਨਹੀਂ ਪੁੱਜੇ, 2 ਵਜੇ ਬਾਬਾ ਜਗਜੀਵਨ ਸਿੰਘ ਚੌਂਕ ‘ਚ ਹੋਣੀ ਸੀ ਬਹਿਸ
ਜਲੰਧਰ : ਜਲੰਧਰ ‘ਚ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਵੱਲੋਂ ‘ਆਪ’ ਆਗੂਆਂ ‘ਤੇ ਮੁੱਖ ਮੰਤਰੀ ਦੇ ਪਰਿਵਾਰ ਦੇ ਨਾਂ ‘ਤੇ ਫਿਰੌਤੀ…
ਕਾਂਗਰਸੀ ਸੰਸਦ ’ਚ ਬੋਲਦੇ ਨਹੀਂ, ਬਾਹਰ ਕਿਸਾਨਾਂ ਦੇ ਹਮਾਇਤੀ ਹੋਣ ਦਾ ਕਰਦੇ ਨੇ ਡਰਾਮਾ: ਹਰਸਿਮਰਤ ਬਾਦਲ
ਚੰਡੀਗੜ੍ਹ, 7 ਅਗਸਤ (ਦਲਜੀਤ ਸਿੰਘ)- ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਾਂਗਰਸ ਪਾਰਟੀ ‘ਤੇ ਤਿੱਖਾ ਨਿਸ਼ਾਨਾ ਸਾਧਦੇ ਕਿਹਾ ਕਿ…