ਅਨੰਤਪੁਰ (ਆਂਧਰਾ ਪ੍ਰਦੇਸ਼), 20 ਨਵੰਬਰ (ਦਲਜੀਤ ਸਿੰਘ)- ਆਂਧਰਾ ਪ੍ਰਦੇਸ਼ ਦੇ ਅਨੰਤਪੁਰ ਜ਼ਿਲ੍ਹੇ ਦੇ ਕਾਦਿਰੀ ਕਸਬੇ ਵਿਚ ਦੇਰ ਰਾਤ ਭਾਰੀ ਮੀਂਹ ਕਾਰਨ ਇਕ ਪੁਰਾਣੀ 3 ਮੰਜ਼ਿਲਾ ਇਮਾਰਤ ਡਿੱਗਣ ਕਾਰਨ 3 ਬੱਚਿਆਂ ਅਤੇ ਇਕ ਬਜ਼ੁਰਗ ਔਰਤ ਦੀ ਮੌਤ ਹੋ ਗਈ। ਬਚਾਅ ਕਾਰਜ ਜਾਰੀ ਹੈ। 4 ਤੋਂ ਵੱਧ ਲੋਕ ਅਜੇ ਵੀ ਇਮਾਰਤ ਦੇ ਮਲਬੇ ਵਿਚ ਫਸੇ ਹੋਏ ਹਨ |
Related Posts
ਕੁਲਬੀਰ ਜ਼ੀਰਾ ਨੂੰ ਹਾਈ ਕੋਰਟ ਤੋਂ ਰਾਹਤ, ਜ਼ਮੀਨੀ ਵਿਵਾਦ ਦੇ ਚੱਲਦਿਆਂ ਚੱਲੀ ਗੋਲੀ ਮਾਮਲੇ ‘ਚ ਮਿਲੀ ਜ਼ਮਾਨਤ
ਜ਼ੀਰਾ: ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਪਿਛਲੇ ਦਿਨੀ ਜ਼ਮੀਨੀ ਵਿਵਾਦ ਦੇ ਚੱਲਦਿਆਂ ਚੱਲੀ ਗੋਲੀ ਵਿੱਚ…
CM ਖੱਟਰ ਨੇ ਸੂਰਜਮੁਖੀ ਉਗਾਉਣ ਵਾਲੇ ਕਿਸਾਨਾਂ ਨੂੰ ਇਕ ਹਜ਼ਾਰ ਕੁਇੰਟਲ ਰਾਹਤ ਦੇਣ ਦਾ ਕੀਤਾ ਐਲਾਨ
ਚੰਡੀਗੜ੍ਹ/ਹਰਿਆਣਾ- ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ‘ਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸ਼ਨੀਵਾਰ ਨੂੰ ਸੂਰਜਮੁਖੀ…
ਟੈਕਸ ਅਤੇ ਪੂਰੇ ਦਸਤਾਵੇਜ਼ਾਂ ਤੋਂ ਬਿਨਾਂ ਕਿਸੇ ਵੀ ਬੱਸ ਨੂੰ ਸੜਕ ‘ਤੇ ਚੱਲਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ: ਰਾਜਾ ਵੜਿੰਗ
ਪੰਜਾਬ ਟਰਾਂਸਪੋਰਟ ਵਿਭਾਗ ਨੇ ਬੱਸ ਸਵਾਰੀਆਂ ਨੂੰ ਬਿਹਤਰ ਸਫ਼ਰ ਸਹੂਲਤਾਂ ਪ੍ਰਦਾਨ ਕਰਨ ਲਈ ਸੂਬੇ ਦੇ ਆਵਾਜਾਈ ਖੇਤਰ ਵਿੱਚ ਵਧੇਰੇ ਕੁਸਲਤਾ…