ਡੇਰਾ ਬਾਬਾ ਨਾਨਕ, 20 ਨਵੰਬਰ (ਦਲਜੀਤ ਸਿੰਘ)- ਡੇਰਾ ਬਾਬਾ ਨਾਨਕ ਪਹੁੰਚੇ ਨਵਜੋਤ ਸਿੰਘ ਸਿੱਧੂ ਲਾਂਘੇ ਰਾਹੀਂ ਸ੍ਰੀ ਕਰਤਾਰਪੁਰ ਸਾਹਿਬ ਦਰਸ਼ਨਾਂ ਲਈ ਰਵਾਨਾ ਹੋ ਗਏ ਹਨ | ਸਿੱਧੂ ਨਾਲ ਕਈ ਕਾਂਗਰਸੀ ਆਗੂ ਵੀ ਮੌਜੂਦ ਹਨ |
Related Posts
ਮੁੱਖ ਮੰਤਰੀ ਚਰਨਜੀਤ ਚੰਨੀ ਨੇ ਫਿਰ ਕੀਤਾ ‘ਧਮਾਕਾ’, ਪੰਜਾਬ ਦੇ ਲੋਕਾਂ ਲਈ ਕੀਤੇ ਵੱਡੇ ਐਲਾਨ
ਚੰਡੀਗੜ੍ਹ, 9 ਨਵੰਬਰ (ਦਲਜੀਤ ਸਿੰਘ)- ਪੰਜਾਬ ਦੀ ਚਰਨਜੀਤ ਸਿੰਘ ਚੰਨੀ ਸਰਕਾਰ ਨੇ ਕੱਚੇ ਮੁਲਾਜ਼ਮਾਂ ਨੂੰ ਵੱਡਾ ਤੋਹਫਾ ਦਿੰਦਿਆਂ 36000 ਮੁਲਾਜ਼ਮਾਂ…
ਟੋਕੀਓ ਓਲੰਪਿਕ: ਭਾਰਤ ਦਾ ਇਕ ਹੋਰ ਮੈਡਲ ਪੱਕਾ, ਫਾਈਨਲ ’ਚ ਪਹੁੰਚੇ ਪਹਿਲਵਾਨ ਰਵੀ ਦਹੀਆ
ਟੋਕੀਓ, 4 ਅਗਸਤ (ਦਲਜੀਤ ਸਿੰਘ)- ਪਹਿਲਵਾਨ ਰਵੀ ਕੁਮਾਰ ਦਹੀਆ ਕੁਸ਼ਤੀ ਮੁਕਾਬਲੇ (57 ਕਿੱਲੋਗਰਾਮ ਫ੍ਰੀਸਟਾਈਲ ਸੈਮੀਫਾਈਨਲ) ਵਿਚ ਜਿੱਤ ਗਏ ਹਨ ਅਤੇ…
ਕੋਟਕਪੂਰਾ ਗੋਲੀਕਾਂਡ ਮਾਮਲਾ : ਬਤੌਰ ਗਵਾਹ ਐੱਸ.ਆਈ. ਟੀ. ਸਾਹਮਣੇ ਪੇਸ਼ ਹੋਏ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ
ਪਟਿਆਲਾ , 5 ਜੁਲਾਈ (ਦਲਜੀਤ ਸਿੰਘ)- ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਬਤੌਰ ਗਵਾਹ ਐੱਸ.ਆਈ. ਟੀ. ਸਾਹਮਣੇ ਪੇਸ਼ ਹੋਣ ਲਈ ਸਰਕਟ…