ਨਵੀਂ ਦਿੱਲੀ, 20 ਨਵੰਬਰ (ਦਲਜੀਤ ਸਿੰਘ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਬੀਤੇ ਦਿਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਘੋਸ਼ਣਾ ਕੀਤੀ ਸੀ ਅਤੇ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਬੰਦ ਕਰਨ ਅਤੇ ਘਰਾਂ ਨੂੰ ਵਾਪਸ ਜਾਣ ਦੀ ਅਪੀਲ ਕੀਤੀ ਸੀ। ਪਰ ਇਸ ਦੇ ਸੰਬੰਧ ‘ਚ ਅੱਜ ਸੰਯੁਕਤ ਕਿਸਾਨ ਮੋਰਚੇ ਦੀ ਕੋਰ ਕਮੇਟੀ ਦੀ ਬੈਠਕ ਜਾਰੀ ਹੈ ਅਤੇ ਇਸ ਬੈਠਕ ‘ਚ ਕਿਸਾਨ ਆਗੂ ਧਰਨਾ ਖ਼ਤਮ ਕਰਨ ਸੰਬੰਧੀ ਹੋਰ ਕਈ ਮੁੱਦਿਆਂ ‘ਤੇ ਫ਼ੈਸਲੇ ਲੈ ਸਕਦੇ ਹਨ।
Related Posts
ਪ੍ਰਧਾਨ ਮੰਤਰੀ ਦੀ ਸੁਰੱਖਿਆ ’ਚ ਕੁਤਾਹੀ ਦੇ ਮਾਮਲੇ ਨੂੰ ਲੈ ਕੇ ਕੇਂਦਰੀ ਜਾਂਚ ਕਮੇਟੀ ਵਲੋਂ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਤਲਬ
ਫ਼ਿਰੋਜ਼ਪੁਰ, 7 ਜਨਵਰੀ (ਬਿਊਰੋ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ’ਚ ਕੁਤਾਹੀ ਕਰਨ ਦੇ ਮਾਮਲੇ ਨੂੰ ਲੈ ਕੇ ਤਿੰਨ ਮੈਂਬਰੀ ਕੇਂਦਰੀ…
ਗੌਤਮ ਅਡਾਨੀ ਬਣੇ ਹੁਣ ਦੁਨੀਆ ਦੇ ਤੀਜੇ ਸਭ ਤੋਂ ਅਮੀਰ ਵਿਅਕਤੀ
ਨਵੀਂ ਦਿੱਲੀ, ਬਿਜ਼ਨੈੱਸ ਡੈਸਕ। ਗੌਤਮ ਅਡਾਨੀ ਦੁਨੀਆ ਦੇ ਤੀਜੇ ਸਭ ਤੋਂ ਅਮੀਰ ਵਿਅਕਤੀ ਬਣ ਗਏ ਹਨ। ਬਲੂਮਬਰਗ ਬਿਲੀਨੇਅਰਜ਼ ਇੰਡੈਕਸ ਦੇ…
ਬੇਟੇ ਦੇ ਵਿਆਹ ਲਈ ਚੰਨੀ ਨੇ ਦਿੱਤਾ ਖੱਟਰ ਨੂੰ ਸੱਦਾ
ਚੰਡੀਗੜ੍ਹ, 8 ਅਕਤੂਬਰ (ਦਲਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਚੰਨੀ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ…