ਨਵੀਂ ਦਿੱਲੀ, 20 ਨਵੰਬਰ- ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਵਲੋਂ ਕਿਹਾ ਗਿਆ ਹੈ ਕਿ ਕਿਸਾਨ ਮੋਰਚੇ ਦੀ ਮੀਟਿੰਗ ਕੱਲ੍ਹ ਨੂੰ ਹੋਵੇਗੀ ਅਤੇ ਕੱਲ੍ਹ ਹੀ ਐੱਮ.ਐੱਸ.ਪੀ. ਸਮੇਤ ਕਈ ਮੁੱਦਿਆਂ ‘ਤੇ ਵਿਸ਼ੇਸ਼ ਚਰਚਾ ਹੋਵੇਗੀ। ਉਨ੍ਹਾਂ ਕਿਹਾ ਕਿ ਅਸੀਂ ਘੱਟੋ-ਘੱਟ ਸਮਰਥਨ ਮੁੱਲ, ਕਿਸਾਨਾਂ ਵਿਰੁੱਧ ਦਰਜ ਕੇਸਾਂ ਅਤੇ ਮ੍ਰਿਤਕ ਕਿਸਾਨਾਂ ਦੇ ਰਿਸ਼ਤੇਦਾਰਾਂ ਲਈ ਕੇਂਦਰ ਸਰਕਾਰ ਨੂੰ ਮੁਆਵਜ਼ੇ ਬਾਰੇ ਚਰਚਾ ਕਰਨਗੇ।
Related Posts
ਮਾਘੀ ਦਾ ਪੁਰਬ ਮੁਕਤਸਰ
ਨਗਰ ਦਾ ਪਿਛੋਕੜ: ਪੁਰਾਤਨ ਕਸਬੇ ਜਲਾਲਾਬਾਦ ਦੇ ਤਿੰਨ ਖੱਤਰੀ ਭਰਾ ਸਨ ਜੋ ਅਮੀਰ ਹੋਣ ਦੇ ਨਾਲ ਨਾਲ ਧਾਰਮਿਕ ਬਿਰਤੀ ਵਾਲੇ…
ਅੰਦੋਲਨ ਖਤਮ ਹੋਣ ਮਗਰੋਂ ਕਿਸਾਨ ਜਥੇਬੰਦੀਆਂ ਲੜ ਸਕਦੀਆਂ ਚੋਣਾਂ, ਕਿਸਾਨ ਲੀਡਰ ਕੁਲਵੰਤ ਸੰਧੂ ਦਾ ਵੱਡਾ ਬਿਆਨ
ਨਵੀਂ ਦਿੱਲੀ,1 ਦਸੰਬਰ (ਦਲਜੀਤ ਸਿੰਘ)- ਪੰਜਾਬ ਕਿਸਾਨ ਸੰਗਠਨ ਦੇ ਲੀਡਰ ਕੁਲਵੰਤ ਸਿੰਘ ਸੰਧੂ ਨੇ ਵੱਡਾ ਬਿਆਨ ਦਿੱਤਾ ਹੈ। ਸੰਧੂ ਨੇ ਕਿਹਾ…
ਚੰਡੀਗੜ੍ਹ: ਬੰਬ ਨੂੰ ਨਸ਼ਟ ਕਰਨ ਲਈ ਫ਼ੌਜ ਦੀ ਟੀਮ ਪਹੁੰਚੀ ਮੌਕੇ ’ਤੇ
ਚੰਡੀਗੜ੍ਹ, 3 ਜਨਵਰੀ- ਕੱਲ੍ਹ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਰਿਹਾਇਸ਼ ਦੇ ਨੇੜੇ ਮਿਲੇ ਜਿੰਦਾ ਬੰਬ ਨੂੰ ਨਸ਼ਟ ਕਰਨ…