ਨਵੀਂ ਦਿੱਲੀ, 24 ਨਵੰਬਰ (ਦਲਜੀਤ ਸਿੰਘ)- ਪੂਰਬੀ ਦਿੱਲੀ ਹਲਕੇ ਤੋਂ ਭਾਜਪਾ ਦੇ ਸੰਸਦ ਮੈਂਬਰ ਅਤੇ ਸਾਬਕਾ ਕ੍ਰਿਕਟਰ ਗੌਤਮ ਗੰਭੀਰ ਨੇ ਦਿੱਲੀ ਪੁਲਿਸ ਕੋਲ ਪਹੁੰਚ ਕਰ ਕੇ ਦੋਸ਼ ਲਾਇਆ ਹੈ ਕਿ ਉਸ ਨੂੰ ‘ਆਈ.ਐਸ.ਆਈ.ਐਸ. ਕਸ਼ਮੀਰ’ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਡੀ.ਸੀ.ਪੀ. ਸੈਂਟਰਲ ਸ਼ਵੇਤਾ ਚੌਹਾਨ ਦਾ ਕਹਿਣਾ ਹੈ ਕਿ ਜਾਂਚ ਚੱਲ ਰਹੀ ਹੈ। ਗੰਭੀਰ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ |
Related Posts
ਜਲੰਧਰ ਪਹੁੰਚੇ ਹਾਕੀ ਖਿਡਾਰੀਆਂ ਦਾ ਸ਼ਾਨਦਾਰ ਸਵਾਗਤ
ਜਲੰਧਰ, 11 ਅਗਸਤ (ਦਲਜੀਤ ਸਿੰਘ)- ਟੋਕੀਓ ਓਲੰਪਿਕ ’ਚ ਪੁਰਸ਼ ਹਾਕੀ ਦੀ ਖੇਡ ’ਚ ਕਾਂਸੀ ਤਮਗ਼ਾ ਜਿੱਤਣ ਵਾਲੀ ਟੀਮ ਦੇ ਜਲੰਧਰ…
ਹਾਕੀ ਇੰਡੀਆ ਨੇ ਸਪੇਨ ਵਿਰੁੱਧ ਮੈਚਾਂ ਲਈ 22 ਮੈਂਬਰੀ ਮਹਿਲਾ ਟੀਮ ਦਾ ਕੀਤਾ ਐਲਾਨ
ਨਵੀਂ ਦਿੱਲੀ, 21 ਫਰਵਰੀ (ਬਿਊਰੋ)- ਹਾਕੀ ਇੰਡੀਆ ਨੇ ਸਪੇਨ ਦੇ ਖ਼ਿਲਾਫ਼ (ਭੁਵਨੇਸ਼ਵਰ, ਓਡੀਸ਼ਾ) ਘਰ ਵਿਚ ਹੋਣ ਵਾਲੇ ਐੱਫ. ਆਈ. ਐੱਚ. ਪ੍ਰੋ ਲੀਗ…
Sanju Samson ਨਾਲ ਟੀ-20 ਵਿਸ਼ਵ ਕੱਪ ਫਾਈਨਲ ‘ਚ ਹੋਇਆ ‘ਧੋਖਾ’
Sanju Samson ਨਾਲ ਟੀ-20 ਵਿਸ਼ਵ ਕੱਪ ਫਾਈਨਲ ‘ਚ ਹੋਇਆ ‘ਧੋਖਾ’, ਟਾਸ ਤੋਂ 10 ਮਿੰਟ ਪਹਿਲਾਂ ਰੋਹਿਤ ਸ਼ਰਮਾ ਨੇ ਕੀਤਾ ਬਾਹਰ|…