ਚੰਡੀਗੜ੍ਹ, 24 ਨਵੰਬਰ (ਦਲਜੀਤ ਸਿੰਘ)- ਐਡਵੋਕੇਟ ਅਨਿਲ ਮਹਿਤਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਸੀਨੀਅਰ ਸਟੈਂਡਿੰਗ ਕੌਂਸਲ, ਯੂ.ਟੀ. ਨਿਯੁਕਤ ਕੀਤਾ ਗਿਆ ਹੈ। ਤਤਕਾਲੀ ਸੀਨੀਅਰ ਸਥਾਈ ਵਕੀਲ ਪੰਕਜ ਜੈਨ ਨੂੰ ਹਾਈ ਕੋਰਟ ਦਾ ਜੱਜ ਬਣਾਏ ਜਾਣ ਤੋਂ ਬਾਅਦ ਇਹ ਅਹੁਦਾ ਖਾਲੀ ਪਿਆ ਸੀ।
Related Posts
ਪੰਜਾਬ ਦੇ ਮੰਤਰੀਆਂ ਦੀ ਸੀਨੀਆਰਤਾ ਸੂਚੀ ‘ਚ ਮੁੜ ਸੋਧ, 7ਵੇਂ ਨੰਬਰ ’ਤੇ ਡਾ. ਬਲਬੀਰ ਸਿੰਘ, ਜਾਣੋ ਬਾਕੀ ਮੰਤਰੀਆਂ ਦੀ ਪੁਜ਼ੀਸ਼ਨ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਇਕ ਵਾਰ ਫਿਰ ਆਪਣੇ ਮੰਤਰੀਆਂ ਦੀ ਸੀਨੀਆਰਤਾ ਸੂਚੀ ਵਿੱਚ ਸੋਧ ਕੀਤੀ ਹੈ। ਇਸ ਤੋਂ ਪਹਿਲਾਂ…
ਪੰਜਾਬ ਵਿਧਾਨ ਸਭਾ ‘ਚ ਗੂੰਜੇਗਾ ਨਸ਼ਿਆਂ ਦਾ ਮੁੱਦਾ, 22 ਤਾਰੀਖ਼ ਨੂੰ ਖੁੱਲ੍ਹ ਕੇ ਹੋਵੇਗੀ ਚਰਚਾ
ਚੰਡੀਗੜ੍ਹ : ਪੰਜਾਬ ਇਸ ਸਮੇਂ ਬੁਰੀ ਤਰ੍ਹਾਂ ਨਸ਼ਿਆਂ ਦੀ ਦਲਦਲ ‘ਚ ਫਸਿਆ ਹੋਇਆ ਹੈ ਅਤੇ ਨਸ਼ਿਆਂ ਕਾਰਨ ਰੋਜ਼ਾਨਾ ਕਈ ਘਰ…
ਗ੍ਰਹਿ ਮੰਤਰੀ ਅਤੇ ਉੱਤਰਾਖੰਡ ਦੇ ਮੁੱਖ ਮੰਤਰੀ ਨੇ ਸੀਡੀਐਸ ਜਨਰਲ ਬਿਪਿਨ ਰਾਵਤ ਨੂੰ ਕੀਤੀ ਸ਼ਰਧਾਂਜਲੀ ਭੇਟ, ਬ੍ਰਿਗੇਡੀਅਰ ਲਿਡਰ ਪੰਚਤੱਤਵ ‘ਚ ਹੋਏ ਵਿਲੀਨ
ਨਵੀਂ ਦਿੱਲੀ, 10 ਦਸੰਬਰ (ਬਿਊਰੋ)- ਸੀਡੀਐੱਸ ਜਨਰਲ ਬਿਪਿਨ ਰਾਵਤ ਅਤੇ ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ ਸਮੇਤ ਸਾਰੇ ਜਵਾਨਾਂ ਦਾ ਅੰਤਿਮ ਸੰਸਕਾਰ…