ਚੰਡੀਗੜ੍ਹ, 24 ਨਵੰਬਰ (ਦਲਜੀਤ ਸਿੰਘ)- ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਵਲੋਂ ਸਿੱਖਿਆ ਮੰਤਰੀ ਪਰਗਟ ਸਿੰਘ ਨੂੰ ਇਹ ਅਪੀਲ ਕੀਤੀ ਗਈ ਹੈ ਕਿ ਬਠਿੰਡਾ ਦਾ ਇਕ ਵਿਦਿਆਰਥੀ ਗੁਰਪ੍ਰੀਤ ਉਨ੍ਹਾਂ ਨੂੰ ਵਾਰ-ਵਾਰ ਮੈਸੇਜ ਭੇਜ ਰਿਹਾ ਹੈ। ਜਿਸ ਵਿਚ ਉਸ ਵਲੋਂ ਦੱਸਿਆ ਗਿਆ ਹੈ ਕਿ ਉਸ ਨੇ 3 ਅਕਤੂਬਰ ਨੂੰ ਮੈਰੀਟੋਰੀਅਸ ਸਕੂਲਾਂ ਵਿਚ ਦਾਖ਼ਲੇ ਲਈ ਪ੍ਰੀਖਿਆ ਦਿੱਤੀ ਸੀ ਪਰ ਪ੍ਰਬੰਧਕੀ ਕਾਰਨਾਂ ਕਰ ਕੇ ਦਾਖ਼ਲਾ ਪ੍ਰਕਿਰਿਆ ਅਜੇ ਵੀ ਲੰਬਿਤ ਹੈ | ਉਨ੍ਹਾਂ ਨੇ ਹੁਸ਼ਿਆਰ ਵਿਦਿਆਰਥੀਆਂ ਦੀ ਮਦਦ ਲਈ ਪਰਗਟ ਸਿੰਘ ਨੂੰ ਆਦੇਸ਼ ਜਾਰੀ ਕਰਨ ਦੀ ਅਪੀਲ ਕੀਤੀ ਹੈ |
Related Posts
ਟਵਿਟਰ ਨੇ ਕੋਹਲੀ, ਧੋਨੀ ਤੇ ਯੁਵਰਾਜ ਸਣੇ ਕਈ ਕ੍ਰਿਕਟ ਖਿਡਾਰੀਆਂ ਦੇ ਖਾਤਿਆਂ ਤੋਂ ਹਟਾਇਆ ‘ਬਲੂ ਟਿੱਕ’
ਸਪੋਰਟਸ ਡੈਸਕ- ਮਾਈਕ੍ਰੋ-ਬਲੌਗਿੰਗ ਸਾਈਟ ਟਵਿਟਰ ਨੇ ਵੀਰਵਾਰ ਨੂੰ ਕਈ ਖਾਤਿਆਂ ਤੋਂ ਵਿਰਾਸਤੀ ਪ੍ਰਮਾਣਿਤ ਬਲੂ ਟਿੱਕਸ ਨੂੰ ਹਟਾ ਦਿੱਤਾ ਹੈ। ਟਵਿਟਰ…
ਹਾਈਕੋਰਟ ਤੋਂ ਬਿਕਰਮ ਮਜੀਠੀਆ ਨੂੰ ਵੱਡੀ ਰਾਹਤ, NDPS ਮਾਮਲੇ ‘ਚ ਭੇਜੇ ਸੰਮਨ SIT ਨੇ ਲਏ ਵਾਪਿਸ
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ…
‘ਆਪ’ ਨੇ ਭਾਜਪਾ ਸਰਕਾਰ ‘ਤੇ ਵਿੰਨ੍ਹਿਆ ਤਿੱਖਾ ਨਿਸ਼ਾਨਾ, ਕਿਸਾਨਾਂ ਨੂੰ ਲੈ ਕੇ ਆਖੀ ਇਹ ਗੱਲ
ਚੰਡੀਗੜ੍ਹ : ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਵਲੋਂ ਇੱਥੇ ਪ੍ਰੈੱਸ ਕਾਨਫਰੰਸ…