ਨਵੀਂ ਦਿੱਲੀ, 24 ਨਵੰਬਰ (ਦਲਜੀਤ ਸਿੰਘ)- ਦਿੱਲੀ – ਐਨ. ਸੀ. ਆਰ. ‘ਚ ਹਵਾ ਪ੍ਰਦੂਸ਼ਣ ਨੂੰ ਲੈ ਕੇ ਸੁਪਰੀਮ ਕੋਰਟ ਵਿਚ ਸੁਣਵਾਈ ਚੱਲ ਰਹੀ ਹੈ | ਸੁਪਰੀਮ ਕੋਰਟ ਨੇ ਕੇਂਦਰ ਨੂੰ ਕਿਹਾ ਕਿ ਜਦੋਂ ਮੌਸਮ ਗੰਭੀਰ ਹੋ ਜਾਂਦਾ ਹੈ ਤਾਂ ਉਪਾਅ ਕੀਤੇ ਜਾਂਦੇ ਹਨ। ਹਵਾ ਪ੍ਰਦੂਸ਼ਣ ਨੂੰ ਰੋਕਣ ਲਈ ਉਪਾਅ ਕੀਤੇ ਜਾਣੇ ਚਾਹੀਦੇ ਹਨ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਇਹ ਰਾਸ਼ਟਰੀ ਰਾਜਧਾਨੀ ਹੈ ਅਤੇ ਅਸੀਂ ਦੁਨੀਆ ਨੂੰ ਕਿਹੜੇ ਸੰਕੇਤ ਭੇਜ ਰਹੇ ਹਾਂ |
Related Posts
ਡੇਰਾ ਬਿਆਸ ਦੀ ਸੰਗਤ ਨੇ ਖੁਦ ਸਾਂਭਿਆ ਮੋਰਚਾ, 2 ਹਜ਼ਾਰ ਤੋਂ ਵੱਧ ਸ਼ਰਧਾਲੂ ਡਟੇ
ਜਲੰਧਰ – ਜਲੰਧਰ ਨੇੜੇ ਪਿੰਡ ਪ੍ਰਤਾਪਪੁਰਾ ‘ਚ ਕਰੀਬ 3.5 ਏਕੜ ‘ਚ ਨਵਾਂ ਰਾਧਾ ਸੁਆਮੀ ਸਤਿਸੰਗ ਘਰ ਬਣਨ ਜਾ ਰਿਹਾ ਹੈ।…
ਬੋਰਵੈੱਲ ‘ਚ ਡਿੱਗੀ 80 ਸਾਲ ਦੀ ਬਜ਼ੁਰਗ ਔਰਤ ਨੂੰ ਕੱਢਿਆ ਬਾਹਰ, ਹਾਲਤ ਗੰਭੀਰ
ਭੁਵਨੇਸ਼ਵਰ- ਓਡੀਸ਼ਾ ਦੇ ਸੋਨੇਪੁਰ ਜ਼ਿਲ੍ਹੇ ਵਿਚ 80 ਸਾਲਾ ਇਕ ਔਰਤ 20 ਫੁੱਟ ਡੂੰਘੇ ਬੋਰਵੈੱਲ ‘ਚ ਡਿੱਗ ਗਈ, ਜਿਸ ਤੋਂ ਬਾਅਦ…
ਕਾਂਗਰਸ ਪਾਰਲੀਮੈਂਟਰੀ ਪਾਰਟੀ ਦੇ ਅਹੁਦੇਦਾਰਾਂ ਦਾ ਐਲਾਨ, ਜਾਰੀ ਹੋਈ ਲਿਸਟ
ਚੰਡੀਗੜ੍ਹ, 21 ਦਸੰਬਰ (ਬਿਊਰੋ)- ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵਲੋਂ ਕਾਂਗਰਸ ਪਾਰਲੀਮੈਂਟਰੀ ਪਾਰਟੀ ਦੇ ਅਹੁਦੇਦਾਰਾਂ ਦਾ ਐਲਾਨ…