ਪਟਿਆਲਾ, 24 ਨਵੰਬਰ (ਦਲਜੀਤ ਸਿੰਘ)- ਪਟਿਆਲਾ ਪੁਲਸ ਵੱਲੋਂ ਲੱਖਾ ਸਿਧਾਣਾ ਨੂੰ ਹਿਰਾਸਤ ‘ਚ ਲਏ ਜਾਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਲੱਖਾ ਸਿਧਾਣਾ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਦਾ ਘਿਰਾਓ ਕੀਤਾ ਜਾਣਾ ਸੀ। ਪੁਲਸ ਵੱਲੋਂ ਲੱਖਾ ਸਿਧਾਣਾ ਸਮੇਤ ਉਸ ਦੇ ਕਈ ਸਾਥੀਆਂ ਨੂੰ ਹਿਰਾਸਤ ‘ਚ ਲਿਆ ਗਿਆ ਹੈ।
Related Posts
ਖ਼ਾਲਸਾ ਕਾਲਜ ਦੇ ਬਾਹਰ ਚੱਲੀਆਂ ਗੋਲੀਆਂ ‘ਚ ਜਖਮੀਂ ਹੋਏ ਇੱਕ ਨੌਜਵਾਨ ਦੀ ਮੌਤ
ਛੇਹਰਟਾ, 1 ਜੂਨ- ਪੁਲਿਸ ਥਾਣਾ ਕੰਟੋਨਮੈਂਟ ਦੇ ਅਧੀਨ ਖੇਤਰ ਖ਼ਾਲਸਾ ਕਾਲਜ ਦੇ ਬਾਹਰ ਚੱਲੀਆਂ ਗੋਲੀਆਂ ‘ਚ ਗੋਲੀ ਲੱਗਣ ਦੇ ਨਾਲ…
ਬਦਲਾਖੋਰੀ ਤਹਿਤ ਹੋਈ ਈ. ਡੀ. ਦੀ ਕਾਰਵਾਈ, ਮੈਨੂੰ ਗ੍ਰਿਫ਼ਤਾਰ ਕਰਨ ਲਈ ਰਚੀ ਗਈ ਸੀ ਸਾਜ਼ਿਸ਼ : ਚੰਨੀ
ਚੰਡੀਗੜ੍ਹ, 19 ਜਨਵਰੀ (ਬਿਊਰੋ)- ਈ.ਡੀ. ਵਲੋਂ ਰਿਸ਼ਤੇਦਾਰ ’ਤੇ ਕੀਤੀ ਗਈ ਕਾਰਵਾਈ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ…
ਭਾਈ ਲੌਂਗੋਵਾਲ ਨੇ ਪਾਈ ਵੋਟ
ਲੌਂਗੋਵਾਲ, 23 ਜੂਨ- ਸ਼੍ਰੋਮਣੀ ਗੁਰਦੁਆਰਾ ਪ੍ਰੰਬਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਮੰਤਰੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਆਪਣੇ…