ਗੁਰੂ ਹਰਸਹਾਏ (ਫ਼ਿਰੋਜ਼ਪੁਰ) – 25 ਨਵੰਬਰ (ਦਲਜੀਤ ਸਿੰਘ)- ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਗੁਰੂ ਹਰ ਸਹਾਏ ਵਿਖੇ ਪਹੁੰਚ ਚੁੱਕੇ ਹਨ | ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਇੱਥੇ ਉਪ ਮੰਡਲ ਪ੍ਰਬੰਧਕੀ ਕੰਪਲੈਕਸ ਗੁਰੂ ਹਰ ਸਹਾਏ ਦੀ ਨਵੀਂ ਇਮਾਰਤ ਦਾ ਅਤੇ ਰੇਲਵੇ ਸਕਾਈ ਵਾਕ ਬ੍ਰਿਜ ਦਾ ਨੀਂਹ ਪੱਥਰ ਰੱਖਣਗੇ | ਇਸ ਉਪਰੰਤ ਮੁੱਖ ਮੰਤਰੀ, ਕਾਂਗਰਸ ਦੇ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਦੀ ਕੋਠੀ ਰਾਜਗੜ੍ਹ ਮੋਹਨ ਕੇ ਉਤਾੜ ਵਿਖੇ ਵਰਕਰ ਮੀਟਿੰਗ ਨੂੰ ਸੰਬੋਧਨ ਕਰਨਗੇ |
Related Posts
ਨੌਕਰੀ ਦੇ ਬਦਲੇ ਜ਼ਮੀਨ ਘਪਲਾ: ਲਾਲੂ ਪਰਿਵਾਰ ਦੇ ਟਿਕਾਣਿਆਂ ‘ਤੇ ED ਦਾ ਸ਼ਿਕੰਜਾ, ਜ਼ਬਤ ਕੀਤੇ 53 ਲੱਖ ਰੁਪਏ
ਨਵੀਂ ਦਿੱਲੀ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਨੌਕਰੀ ਦੇ ਬਦਲੇ ਜ਼ਮੀਨ ਘਪਲਾ ਮਾਮਲੇ ‘ਚ ਸਾਬਕਾ ਰੇਲ ਮੰਤਰੀ ਲਾਲੂ ਪ੍ਰਸਾਦ ਦੇ…
ਸ੍ਰੀ ਅਚਲੇਸ਼ਵਰ ਧਾਮ ਦੇ ਪਵਿੱਤਰ ਸਰੋਵਰ ‘ਚ ਨਿਹੰਗ ਨੇ ਕਰਵਾਇਆ ਘੋੜੇ ਨੂੰ ਇਸ਼ਨਾਨ, ਸੰਗਤਾਂ ‘ਚ ਰੋਸ, ਨਿਹੰਗ ਸਿੰਘਾਂ ਨੇ ਮੰਗੀ ਮੁਆਫੀ
ਬਟਾਲਾ ; ਸੋਮਵਾਰ ਨੂੰ ਸ਼੍ਰੀ ਅਚਲੇਸ਼ਵਰ ਧਾਮ ਮੰਦਰ ‘ਚ ਚੱਲ ਰਹੇ 2 ਰੋਜ਼ਾ ਨੌਵੀਂ ਦਸਵੀਂ ਦੇ ਸਲਾਨਾ ਮੇਲੇ ਦੌਰਾਨ ਨਿਹੰਗਾਂ…
ਪੰਜਾਬ ’ਚ ਫਿਰ ਵੱਡੀਆਂ ਵਾਰਦਾਤਾਂ ਦੀ ਚਿਤਾਵਨੀ, ਖੁਫ਼ੀਆਂ ਵਿਭਾਗ ਦੀ ਇਨਪੁੱਟ ਤੋਂ ਬਾਅਦ ਪੁਲਸ ਅਲਰਟ ’ਤੇ
ਚੰਡੀਗੜ੍ਹ : ਕੋਟਕਪੂਰਾ ਵਿਚ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਕਤਲ ਕਾਂਡ ਤੋਂ ਬਾਅਦ ਹੁਣ ਪੰਜਾਬ ਵਿਚ ਕਈ ਹੋਰ ਡੇਰਾ ਪ੍ਰੇਮੀ ਗੈਂਗਸਟਰਾਂ/ਅੱਤਵਾਦੀਆਂ…