ਨਵੀਂ ਦਿੱਲੀ, 25 ਨਵੰਬਰ (ਬਿਊਰੋ)- ‘ਆਪ’ ਨੇਤਾ ਰਾਘਵ ਚੱਢਾ ਦੀ ਅਗਵਾਈ ਵਾਲੀ ਦਿੱਲੀ ਵਿਧਾਨ ਸਭਾ ਦੀ ਸ਼ਾਂਤੀ ਅਤੇ ਸਦਭਾਵਨਾ ਕਮੇਟੀ ਨੇ ਅਭਿਨੇਤਰੀ ਕੰਗਨਾ ਰਣੌਤ ਨੂੰ ਸਿੱਖਾਂ ‘ਤੇ ਕਥਿਤ ਟਿੱਪਣੀਆਂ ਕਰਨ ਨੂੰ ਲੈ ਕੇ 6 ਦਸੰਬਰ ਨੂੰ ਤਲਬ ਕੀਤਾ ਹੈ। ਇਹ ਸੰਮਨ ਸਿੱਖ ਸਮਾਜ ‘ਤੇ ਅਪਮਾਨਜਨਕ ਟਿੱਪਣੀਆਂ ਨੂੰ ਲੈ ਕੇ ਜਾਰੀ ਕੀਤਾ ਗਿਆ ਹੈ।
Related Posts
ਚੰਡੀਗੜ੍ਹ : 15 ਤੋਂ 18 ਸਾਲ ਤੱਕ ਦੇ ਬੱਚਿਆਂ ਦਾ ਟੀਕਾਕਰਨ ਹੋਇਆ ਸ਼ੁਰੂ
ਚੰਡੀਗੜ੍ਹ, 3 ਜਨਵਰੀ (ਬਿਊਰੋ)- ਚੰਡੀਗੜ੍ਹ ਵਿਖੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਮਨੀਮਾਜਰਾ ਵਿਖੇ 15 ਤੋਂ 18 ਸਾਲ ਤੱਕ ਦੇ ਬੱਚਿਆਂ…
ਮਨੀਸ਼ਾ ਗੁਲਾਟੀ ਬਣੇ ਰਹਿਣਗੇ ਪੰਜਾਬ ਮਹਿਲਾ ਕਮਿਸ਼ਨ ਦੇ ਚੇਅਰਪਰਸਨ
ਚੰਡੀਗੜ੍ਹ- ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਨੂੰ ਹਾਈਕੋਰਟ ਤੋਂ ਰਾਹਤ ਮਿਲੀ ਹੈ।ਪੰਜਾਬ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਹਟਾਉਣ…
ਵੱਡੀ ਖ਼ਬਰ : ਮੂਸੇਵਾਲਾ ਕਤਲਕਾਂਡ ‘ਚ ਬੱਬੂ ਮਾਨ ਨੂੰ ਪੁਲਸ ਨੇ ਸੱਦਿਆ !
ਜਲੰਧਰ (ਬਿਊਰੋ)– ਸਿੱਧੂ ਮੂਸੇ ਵਾਲਾ ਕਤਲ ਕਾਂਡ ਨਾਲ ਜੁੜੀ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਮਸ਼ਹੂਰ ਪੰਜਾਬੀ ਗਾਇਕ…