ਵੱਖ-ਵੱਖ ਸਿਆਸਤਦਾਨਾਂ ਵਲੋਂ ਮੁੰਬਈ 26/11 ਦੇ ਅੱਤਵਾਦੀ ਹਮਲਿਆਂ ਵਿਚ ਜਾਨਾਂ ਗੁਆਉਣ ਵਾਲਿਆਂ ਨੂੰ ਸ਼ਰਧਾਂਜਲੀ

2611/nawanpunjab.com

ਨਵੀਂ ਦਿੱਲੀ, 26 ਨਵੰਬਰ (ਦਲਜੀਤ ਸਿੰਘ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੁੰਬਈ 26/11 ਦੇ ਅੱਤਵਾਦੀ ਹਮਲਿਆਂ ਵਿਚ ਆਪਣੀਆਂ ਜਾਨਾਂ ਗੁਆਉਣ ਵਾਲਿਆਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਉਨ੍ਹਾਂ ਸਾਰੇ ਸੁਰੱਖਿਆ ਕਰਮਚਾਰੀਆਂ ਨੂੰ ਸਲਾਮ ਕੀਤਾ ਜਿਨ੍ਹਾਂ ਨੇ ਬਹਾਦਰੀ ਨਾਲ ਅੱਤਵਾਦੀਆਂ ਦਾ ਸਾਹਮਣਾ ਕੀਤਾ ਸੀ |

ਉੱਥੇ ਹੀ ਮਹਾਰਾਸ਼ਟਰ ਦੇ ਰਾਜਪਾਲ ਭਗਤ ਸਿੰਘ ਕੋਸ਼ਿਆਰੀ, ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਗ੍ਰਹਿ ਮੰਤਰੀ ਦਿਲੀਪ ਵਾਲਸੇ ਪਾਟਿਲ ਨੇ ਵੀ ਮੁੰਬਈ 26/11 ਦੇ ਅੱਤਵਾਦੀ ਹਮਲਿਆਂ ਵਿਚ ਜਾਨਾਂ ਗੁਆਉਣ ਵਾਲਿਆਂ ਨੂੰ ਸ਼ਰਧਾਂਜਲੀ ਦਿੱਤੀ। 

Leave a Reply

Your email address will not be published. Required fields are marked *