ਬਰਨਾਲਾ, 27 ਨਵੰਬਰ (ਦਲਜੀਤ ਸਿੰਘ)- ਬਰਨਾਲਾ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਆਮਦ ਨੂੰ ਲੈ ਕੇ ਮੁਲਾਜ਼ਮ ਜਥੇਬੰਦੀਆਂ, ਕੱਚੇ ਮੁਲਾਜ਼ਮਾਂ ਅਤੇ ਬੇਰੁਜ਼ਗਾਰ ਅਧਿਆਪਕਾਂ ਵਲੋਂ ਸੜਕਾਂ ਜਾਮ ਕਰਕੇ ਕਾਂਗਰਸ ਸਰਕਾਰ ਖ਼ਿਲਾਫ਼ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ ਦੇ ਚੱਲਦਿਆਂ ਪੁਲਿਸ ਵਲੋਂ ਕੱਚੇ ਐਨ.ਐੱਚ.ਐਮ. ਮੁਲਾਜ਼ਮਾਂ ਤੇ ਬੇਰੁਜ਼ਗਾਰ ਅਧਿਆਪਕਾਂ ਜਿਨ੍ਹਾਂ ਵਿਚ ਵੱਡੀ ਗਿਣਤੀ ਵਿਚ ਔਰਤਾਂ ਵੀ ਸ਼ਾਮਿਲ ਹਨ। ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕਰਨ ਸਮੇਂ ਕੁਝ ਕੱਚੇ ਮੁਲਾਜ਼ਮਾਂ ਅਤੇ ਬੇਰੁਜ਼ਗਾਰ ਅਧਿਆਪਕਾਂ ਦੀਆਂ ਪੱਗਾਂ ਵੀ ਲਹਿ ਗਈਆਂ।
Related Posts
ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮਿਲੀ 21 ਦਿਨਾਂ ਦੀ ਪਰੋਲ ‘ਤੇ SGPC ਨੇ ਚੁੱਕੇ ਸਵਾਲ
ਅੰਮ੍ਰਿਤਸਰ – ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਫਿਰ ਤੋਂ 21 ਦਿਨ ਦੀ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਨੇ ਇਤਰਾਜ਼…
ਸੰਦੀਪ ਥਾਪਰ ਨੂੰ ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਅਤੇ ਲੱਡੂ ਵੰਡਣ ਤੋਂ ਪਹਿਲਾਂ ਸੋਚਣਾ ਚਾਹੀਦਾ ਸੀ: ਸਾਹਨੀ
ਚੰਡੀਗੜ੍ਹ, ‘ਆਪ’ ਦੇ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਸੰਦੀਪ ਥਾਪਰ ’ਤੇ ਹਮਲੇ ਦੀ ਨਿੰਦਾ ਕਰਦੇ ਹੋਏ ਕਿਹਾ ਕਿ…
ਚੋਣਾਂ ਦੌਰਾਨ ਧਮਾਕਾ ਕਰਨ ਦੀ ਵੱਡੀ ਸਾਜਿਸ਼ ਨਾਕਾਮ, ਭਾਰਤ- ਪਾਕਿ ਸਰਹੱਦ ‘ਤੇ ਫੜਿਆ ਪੰਜ ਕਿਲੋ RDX
ਅਟਾਰੀ, 14 ਜਨਵਰੀ (ਬਿਊਰੋ)- ਸਰਹੱਦੀ ਪਿੰਡ ਅਟਾਰੀ ਤੋਂ ਬੱਚੀਵਿੰਡ ਨੂੰ ਜਾਂਦੀ ਸੜਕ ਤੇ ਸਥਿਤ ਬਾਬਾ ਗੁਲਾਬ ਸ਼ਾਹ ਦੀ ਦਰਗਾਹ ਲਾਗੇ…