ਨਵੀਂ ਦਿੱਲੀ, 30 ਨਵੰਬਰ (ਦਲਜੀਤ ਸਿੰਘ)- ਵਿਰੋਧੀ ਪਾਰਟੀਆਂ ਦੀ ਭਵਿੱਖੀ ਕਾਰਵਾਈ ਬਾਰੇ ਵਿਚਾਰ ਕਰਨ ਲਈ ਅੱਜ ਮੀਟਿੰਗ ਹੋ ਰਹੀ ਹੈ। ਉੱਥੇ ਹੀ 12 ਸੰਸਦ ਮੈਂਬਰਾਂ ਦੀ ਮੁਅੱਤਲੀ ‘ਤੇ ਕਾਂਗਰਸ ਨੇਤਾ ਮਲਿਕਅਰਜੁਨ ਖੜਗੇ ਦਾ ਕਹਿਣਾ ਹੈ ਕਿ ਜਿਸ ਮੁੱਦੇ ‘ਤੇ ਮੁਅੱਤਲੀ ਕੀਤੀ ਗਈ ਹੈ, ਉਹ ਪਿਛਲੇ ਸੈਸ਼ਨ ਦਾ ਹੈ, ਅਤੇ ਇਹ ਕਾਰਵਾਈ ਵਿਰੋਧੀ ਧਿਰ ਦੀ ਆਵਾਜ਼ ਦਾ ਗਲਾ ਘੁੱਟਣ ਵਰਗੀ ਹੈ |
Related Posts
ਸਮਰਾਲਾ ਨੇੜੇ ਸੰਗਤਾਂ ਨਾਲ ਭਰੀ ਗੱਡੀ ਹਾਦਸੇ ਦਾ ਸ਼ਿਕਾਰ, ਮੌਕੇ ‘ਤੇ ਪੈ ਗਿਆ ਚੀਕ-ਚਿਹਾੜਾ
ਸਮਰਾਲਾ – ਇੱਥੇ ਸਰਹਿੰਦ ਨਹਿਰ ਦੇ ਗੜੀ ਪੁਲ ਨੇੜੇ ਅੱਜ ਸਵੇਰੇ ਰਾਏਕੋਟ ਤੋਂ ਸ੍ਰੀ ਅਨੰਦਪੁਰ ਸਾਹਿਬ ਜਾ ਰਹੀਆਂ ਸੰਗਤਾਂ ਹਾਦਸੇ…
Kangana Ranaut ਨੂੰ ਪੂਰੀ ਕਰਨੀ ਪਵੇਗੀ ਇਹ ਸ਼ਰਤ ਤਾਂ ਹੀ ਰਿਲੀਜ਼ ਹੋਵੇਗੀ ਫਿਲਮ ਐਮਰਜੈਂਸੀ
ਨਵੀਂ ਦਿੱਲੀ : ਕਿਸਾਨਾਂ ਦੇ ਮੁੱਦੇ ‘ਤੇ ਵਿਵਾਦਾਂ ‘ਚ ਘਿਰੀ ਅਦਾਕਾਰਾ ਅਤੇ ਭਾਜਪਾ ਸੰਸਦ ਕੰਗਨਾ ਰਣੌਤ (kangana ranaut) ਦੀ ਫਿਲਮ…
ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਆਰ. ਡੀ. ਐੱਫ. ਨੂੰ ਲੈ ਕੇ ਭਗਵੰਤ ਮਾਨ ਕੈਬਨਿਟ ਦਾ ਵੱਡਾ ਫ਼ੈਸਲਾ
ਚੰਡੀਗੜ੍ਹ, 13 ਅਪ੍ਰੈਲ (ਬਿਊਰੋ)- ਪੰਜਾਬ ਕੈਬਨਿਟ ਨੇ ਅੱਜ ਵੱਡਾ ਫ਼ੈਸਲਾ ਲੈਂਦੇ ਆਰ. ਡੀ. ਐੱਫ. (ਰੂਰਲ ਡਿਵਲਪਮੈਂਟ ਫੰਡ) ’ਚ ਸੋਧ ਆਰਡੀਨੈਂਸ…