ਨਵੀਂ ਦਿੱਲੀ, 30 ਨਵੰਬਰ (ਦਲਜੀਤ ਸਿੰਘ)- ਸਦਨ ਦੇ ਚੇਅਰਮੈਨ ਐਮ. ਵੈਂਕਈਆ ਨਾਇਡੂ ਦੁਆਰਾ 12 ਸੰਸਦ ਮੈਂਬਰਾਂ ਦੀ ਮੁਅੱਤਲੀ ਰੱਦ ਕਰਨ ਦੀ ਬੇਨਤੀ ਨੂੰ ਰੱਦ ਕਰਨ ਤੋਂ ਬਾਅਦ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਰਾਜ ਸਭਾ ਤੋਂ ਵਾਕਆਊਟ ਕੀਤਾ।
Related Posts
ਜਗਮੋਹਨ ਸਿੰਘ ਕੰਗ ‘ਆਪ’ ‘ਚ ਹੋਏ ਸ਼ਾਮਿਲ
ਚੰਡੀਗੜ੍ਹ, 1 ਫਰਵਰੀ (ਬਿਊਰੋ)- ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਜਗਮੋਹਨ ਸਿੰਘ ਕੰਗ ਅਤੇ ਉਨ੍ਹਾਂ ਦੇ ਪੁੱਤਰ ਯਾਦਵਿੰਦਰ ਸਿੰਘ ਕੰਗ ਅਤੇ ਅਮਰਿੰਦਰ ਸਿੰਘ…
15 ਅਕਤੂਬਰ ਨੂੰ ਹੋਣਗੀਆਂ ਪੰਚਾਇਤੀ ਚੋਣਾਂ
ਚੰਡੀਗੜ੍ਹ : ਪੰਜਾਬ ਰਾਜ ਚੋਣ ਕਮਿਸ਼ਨ ਨੇ ਸੂਬੇ ਵਿਚ ਪੰਚਾਇਤੀ ਚੋਣਾਂ ਦਾ ਐਲਾਨ ਕਰ ਦਿੱਤਾ ਹੈ। 15 ਅਕਤੂਬਰ ਨੂੰ ਵੋਟਾਂ…
ਮਸ਼ਹੂਰ ਗੀਤਕਾਰ ਚਤਰ ਸਿੰਘ ਪਰਵਾਨਾ ਦਾ ਦੇਹਾਂਤ, ਸਵੇਰੇ ਸੱਤ ਵਜੇ ਫਾਨੀ ਸੰਸਾਰ ਨੂੰ ਕਹਿ ਗਏ ਅਲਵਿਦਾ
ਲੁਧਿਆਣਾ : ਮਸ਼ਹੂਰ ਗੀਤਕਾਰ ਚਤਰ ਸਿੰਘਪਰਵਾਨਾ ਅੱਜ ਸਵੇਰੇ ਸੱਤ ਵਜੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। ਇਸ ਗੱਲ ਦੀ…