ਚੰਡੀਗੜ੍ਹ, 30 ਨਵੰਬਰ (ਦਲਜੀਤ ਸਿੰਘ)- ‘ਆਪ’ ਦੇ ਸਹਿ ਇੰਚਾਰਜ ਰਾਘਵ ਚੱਢਾ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਉਨ੍ਹਾਂ ਨੇ ਚੰਨੀ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਨੇ ਕਿਹਾ ਕਿ ਚੰਨੀ ਸਾਬ੍ਹ ਕੇਜਰੀਵਾਲ ਦੀ ਨਕਲ ਕਰਨਾ ਸੌਖਾ ਹੈ, ਕੰਮ ‘ਤੇ ਵੀ ਅਮਲ ਕਰੋ ਅਤੇ ਦਲਿਤਾਂ ਦੇ ਨਾਂ ‘ਤੇ ਸਿਰਫ਼ ਵੋਟ ਬੈਂਕ ਦੀ ਸਿਆਸਤ ਨਾ ਕਰੋ। ਉਨ੍ਹਾਂ ਨੇ ਅੱਗੇ ਇਹ ਵੀ ਕਿਹਾ ਕਿ ਕੋਰੋਨਾ ਕਰਕੇ ਜਾਨ ਗੁਆਉਣ ਵਾਲਿਆਂ ਨੂੰ ਇਕ ਕਰੋੜ ਰੁਪਏ ਦਿੱਤੇ ਜਾਣ।
Related Posts
Bus Accident : ਟਾਇਰ ਫਟਣ ਕਾਰਨ ਚਾਰ ਬੱਚਿਆਂ ਸਮੇਤ ਪੰਜ ਜ਼ਖ਼ਮੀਆਂ ‘ਚੋਂ ਅੱਜ ਹੋਈ ਇਕ ਮਾਸੂਮ ਦੀ ਮੌਤ
ਦੋਦਾ : ਕੱਲ੍ਹ ਹੋਏ ਸੜਕ ਹਾਦਸੇ ਵਿਚ ਜ਼ਖਮੀ ਹੋਏ ਬੱਚਿਆਂ ਵਿਚੋਂ ਇਸ ਦੇ ਦਮ ਤੋੜਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।…
ਮੋਦੀ ਦੀ ਪੰਜਾਬ ਫੇਰੀ ਦੌਰਾਨ ਕਿਸਾਨਾਂ ਵੱਲੋਂ ਜ਼ਬਰਦਸਤ ਪ੍ਰਦਰਸ਼ਨ, ਬਿਆਸ ਦਰਿਆ ‘ਤੇ ਲਾਇਆ ਜਾਮ
ਟਾਂਡਾ ਉੜਮੁੜ,5 ਜਨਵਰੀ (ਬਿਊਰੋ)- ਸੰਯੁਕਤ ਕਿਸਾਨ ਮੋਰਚੇ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਆਜ਼ਾਦ ਕਿਸਾਨ ਕਮੇਟੀ ਦੋਆਬਾ ਪੰਜਾਬ ਨਾਲ ਜੁੜੇ ਟਾਂਡਾ ਇਲਾਕੇ ਦੇ…
ਪੰਜਾਬ ਦੇ ਸਰਹੱਦੀ ਖੇਤਰ ਨੂੰ ਭਗਵੰਤ ਮਾਨ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
ਅਜਨਾਲਾ : ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਭਾਰਤ-ਪਾਕਿਸਤਾਨ ਦੇ ਸਰਹੱਦੀ ਖੇਤਰ ਵਿੱਚ ਰਾਵੀ ਦਰਿਆ ਉਤੇ ਦੋ ਪਲਟੂਨ ਪੁਲ਼ਾਂ…