ਚੰਡੀਗੜ੍ਹ, 30 ਨਵੰਬਰ (ਦਲਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕਿਸਾਨਾਂ ਦੇ ਮਸਲੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਗਈ ਹੈ। ਇਸ ਚਿੱਠੀ ‘ਚ ਮੁੱਖ ਮੰਤਰੀ ਚੰਨੀ ਨੇ ਕਿਸਾਨਾਂ ਦੀ ਪੂਰਨ ਕਰਜ਼ਾ ਮੁਆਫ਼ੀ ਦੀ ਮੰਗ ਕੀਤੀ ਹੈ।
Related Posts
ਆਬਕਾਰੀ ਘੋਟਾਲਾ: ਦਿੱਲੀ ਦੀ ਅਦਾਲਤ ਵੱਲੋਂ ਕੇਜਰੀਵਾਲ, ਸਿਸੋਦੀਆ ਤੇ ਕੇ ਕਵਿਤਾ ਦੀ ਨਿਆਂਇਕ ਹਿਰਾਸਤ ਵਿੱਚ ਵਾਧਾ
ਨਵੀਂ ਦਿੱਲੀ, ਦਿੱਲੀ ਦੀ ਇਕ ਅਦਾਲਤ ਨੇ ਵੀਰਵਾਰ ਨੂੰ ਕਥਿਤ ਆਬਕਾਰੀ ਘੋਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਅਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ…
ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਮਾਮਲੇ ‘ਚ DGP ਦਾ ਵੱਡਾ ਖ਼ੁਲਾਸਾ
ਚੰਡੀਗੜ੍ਹ : ਬਠਿੰਡਾ ਜੇਲ੍ਹ ‘ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਇਕ ਟੀ. ਵੀ. ਚੈਨਲ ‘ਤੇ ਫੋਨ ਕਾਲ ਆਧਾਰਿਤ ਇੰਟਰਵਿਊ ਨੂੰ…
ਪੰਜਾਬ ‘ਚ ਸਸਤੀ ਹੋਈ ਸ਼ਰਾਬ
ਗੁਰਦਾਸਪੁਰ -ਗੁਰਦਾਸਪੁਰ ’ਚ ਸ਼ਰਾਬ ਦੀਆਂ ਕੀਮਤਾਂ ਘਟਾਈਆਂ ਗਈਆਂ ਹਨ, ਜੋ ਬੋਤਲ ਸ਼ਰਾਬ ਦੇ ਸ਼ੌਕੀਨਾਂ ਨੂੰ 910 ਰੁਪਏ ਵਿਚ ਮਿਲਦੀ ਸੀ,…