ਚੰਡੀਗੜ੍ਹ, 3 ਦਸੰਬਰ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੰਤਰੀ ਡਾ.ਦਲਜੀਤ ਸਿੰਘ ਚੀਮਾ ਵਲੋਂ ਮੁੱਖ ਮੰਤਰੀ ਚੰਨੀ ‘ਤੇ ਤਨਜ਼ ਕੱਸਿਆ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਚੰਨੀ ਵਲੋਂ ਐਲਾਨ ਕਰਕੇ ਲੋਕਾਂ ਨੂੰ ਸਿਰਫ਼ ਗੁੰਮਰਾਹ ਕੀਤਾ ਜਾ ਰਿਹਾ ਹੈ ਅਤੇ ਸਿਰਫ਼ ਐਲਾਨ ਦੇ ਇਸ਼ਤਿਹਾਰ ਦੇ ਕੇ ਖਾਨਾਪੂਰਤੀ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਚੰਨੀ ਵਲੋਂ ਮੈਨੀਫੈਸਟੋ ‘ਚ ਕੀਤੇ ਵਾਅਦਿਆਂ ਦਾ ਕੋਈ ਵੀ ਜ਼ਿਕਰ ਨਹੀਂ ਕੀਤਾ।
Related Posts
ਚੰਡੀਗੜ੍ਹ ਪ੍ਰਸ਼ਾਸਨ ਦਾ ਔਰਤਾਂ ਨੂੰ ਤੋਹਫ਼ਾ, ਰੱਖੜੀ ਵਾਲੇ ਦਿਨ ਬੱਸਾਂ ‘ਚ ਮੁਫ਼ਤ ਕਰ ਸਕਣਗੀਆਂ ਸਫ਼ਰ
ਚੰਡੀਗੜ੍ਹ- ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਰੱਖੜੀ ਵਾਲੇ ਦਿਨ ਔਰਤਾਂ ਨੂੰ ਤੋਹਫ਼ਾ ਦਿੰਦਿਆਂ ਬੱਸ ਸੇਵਾ ਮੁਫ਼ਤ ਕੀਤੀ ਗਈ ਹੈ। 11 ਅਗਸਤ ਨੂੰ…
ਭਾਜਪਾ ਮਹਿਲਾ ਮੋਰਚਾ ਨੇ ਚੂੜੀਆਂ ਨਾਲ ਕੇਜਰੀਵਾਲ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ ਕੀਤਾ
ਨਵੀਂ ਦਿੱਲੀ, 17 ਮਈ ਭਾਜਪਾ ਮਹਿਲਾ ਮੋਰਚਾ ਦੀ ਦਿੱਲੀ ਇਕਾਈ ਨੇ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ…
ਸਰਹੱਦ ਦੇ ਨੇੜਿਓਂ 3 ਕਿਲੋ heroin ਅਤੇ 2 pistols ਸਣੇ 4 ਕਾਬੂ
ਤਰਨਤਾਰਨ – ਭਾਰਤ-ਪਾਕਿਸਤਾਨ ਸਰਹੱਦ ਨੇਡ਼ਿਓਂ ਬੀ. ਐੱਸ. ਐੱਫ. ਨੇ 4 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਦੇ ਹੋਏ ਉਨ੍ਹਾਂ ਪਾਸੋਂ 3 ਕਿਲੋ…