ਚੰਡੀਗੜ੍ਹ, 3 ਦਸੰਬਰ (ਦਲਜੀਤ ਸਿੰਘ)- ਨਵਜੋਤ ਸਿੰਘ ਸਿੱਧੂ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਆਮਦਨ ਕਰ ਵਿਭਾਗ ਵਿਰੁੱਧ ਮਾਮਲੇ ਵਿਚ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਹੁਣ ਆਮਦਨ ਕਰ ਕਮਿਸ਼ਨਰ ਦੇ ਸਾਲ 2016-17 ਦੀ ਆਮਦਨ ਦਾ ਗਲਤ ਮੁਲਾਂਕਣ ਕਰਨ ਦੇ ਹੁਕਮਾਂ ਨੂੰ ਖ਼ਾਰਜ ਕਰ ਦਿੱਤਾ ਹੈ ਅਤੇ ਇਸ ਦੇ ਖ਼ਿਲਾਫ਼ ਸਿੱਧੂ ਦੇ ਪੁਨਰ-ਜਵਾਬ ਨੂੰ ਖ਼ਾਰਜ ਕਰਦੇ ਹੋਏ ਮੁੜ ਵਿਚਾਰ ਕਰਨ ਦੇ ਹੁਕਮ ਦਿੱਤੇ ਹਨ।
Related Posts
21 ਦਿਨਾਂ ਦੀ ਫ਼ਰਲੋ ’ਤੇ ਬਾਹਰ ਆਇਆ ਗੁਰਮੀਤ ਰਾਮ ਰਹੀਮ ਸਿੰਘ
ਚੰਡੀਗੜ੍ਹ, 13 ਅਗਸਤ ਸੁਨਾਰੀਆ ਜੇਲ੍ਹ ਵਿਚ ਬੰਦ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ 21 ਦਿਨਾਂ ਦੀ ਫ਼ਰਲੋ…
ਹੁਣ ਨਕਲ ਮਾਰਨ ਤੋਂ ਪਹਿਲਾਂ 100 ਵਾਰ ਸੋਚਣਗੇ ਵਿਦਿਆਰਥੀ, ਆ ਗਿਆ CBSE ਵੱਲੋਂ ਨਵਾਂ ਆਰਡਰ
ਨਵੀਂ ਦਿੱਲੀ : ਸਾਰੀਆਂ ਪ੍ਰੀਖਿਆਵਾਂ ‘ਚ ਚੋਰੀ ਦੀਆਂ ਵਧਦੀਆਂ ਵਾਰਦਾਤਾਂ ਨੂੰ ਦੇਖਦੇ ਹੋਏ ਹੁਣ ਸੀਬੀਐੱਸਈ ਨੇ 10ਵੀਂ ਅਤੇ 12ਵੀਂ ਦੀਆਂ…
ਕਿਸਾਨਾਂ ਨਾਲ ਵਾਅਦੇ ਮੁਤਾਬਿਕ ਕੱਲ੍ਹ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਲਵਾਈ – ਭਗਵੰਤ ਮਾਨ
ਚੰਡੀਗੜ੍ਹ, 13 ਜੂਨ – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿਸਾਨਾਂ ਨਾਲ ਵਾਅਦੇ ਮੁਤਾਬਿਕ ਝੋਨੇ ਦੀ ਲਵਾਈ…