ਚੰਡੀਗੜ੍ਹ, 4 ਦਸੰਬਰ (ਬਿਊਰੋ)-ਯਸ਼ ਪਾਲ ਗਰਗ, ਸਕੱਤਰ, ਸਿਹਤ ਅਤੇ ਨੋਡਲ ਅਫ਼ਸਰ, ਚੰਡੀਗੜ੍ਹ ਦਾ ਕਹਿਣਾ ਹੈ ਕਿ ਇਕ ਔਰਤ ਦੱਖਣੀ ਅਫਰੀਕਾ ਤੋਂ ਚੰਡੀਗੜ੍ਹ ਪਹੁੰਚੀ ਸੀ, ਜਿਸ ਦਾ ਕੋਰੋਨਾ ਟੈਸਟ ਨੈਗੇਟਿਵ ਆਇਆ ਸੀ, ਉਸ ਨੂੰ 7 ਦਿਨਾਂ ਲਈ ਕੁਆਰੰਟੀਨ ਕੀਤਾ ਗਿਆ ਸੀ, ਪਰ 8ਵੇਂ ਦਿਨ ਦੁਬਾਰਾ ਟੈਸਟ ਕੀਤਾ ਜਾਣਾ ਸੀ, ਪਰ ਉਹ ਘਰ ਨਹੀਂ ਮਿਲੀ। ਉਨ੍ਹਾਂ ਦੱਸਿਆ ਕਿ ਉਸ ਵਿਰੁੱਧ ਆਫ਼ਤ ਪ੍ਰਬੰਧਨ ਐਕਟ ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਹੈ |
Related Posts
ਜਗਤਾਰ ਹਵਾਰਾ ਦੀ ਪਟੀਸ਼ਨ ਮਾਮਲੇ ‘ਤੇ ਹਾਈਕੋਰਟ ਵਲੋਂ ਪੰਜਾਬ ਸਰਕਾਰ ਨੂੰ 5 ਹਜ਼ਾਰ ਦਾ ਜੁਰਮਾਨਾ
ਚੰਡੀਗੜ੍ਹ, 30 ਅਪ੍ਰੈਲ (ਬਿਊਰੋ)- ਜੇਲ੍ਹ ‘ਚ ਬੰਦ ਜਗਤਾਰ ਸਿੰਘ ਹਵਾਰਾ ਦੀ ਪਟੀਸ਼ਨ ਮਾਮਲੇ ‘ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ 5…
ਕਿਸਾਨ ਆਗੂਆਂ ਦੀ ਅਪੀਲ, 5 ਸਤੰਬਰ ਦੀ ਮਹਾਂ-ਪੰਚਾਇਤ ਤੇ 25 ਸਤੰਬਰ ਦੇ ਭਾਰਤ ਬੰਦ ਲਈ ਖਿੱਚੋ ਤਿਆਰੀ
ਨਵੀਂ ਦਿੱਲੀ, 27 ਅਗਸਤ (ਦਲਜੀਤ ਸਿੰਘ)- ਕੇਂਦਰ ਨੇ ਤਿੰਨ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਜਾਰੀ ਪ੍ਰਦਰਸ਼ਨਾਂ ਦੀ ਅਗਵਾਈ ਕਰ ਰਹੇ ਸੰਯੁਕਤ…
ਫਗਵਾੜਾ ਵਿਖੇ ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ, ਝਗੜੇ ਦੌਰਾਨ 1 ਵਿਅਕਤੀ ਦੀ ਮੌਤ
ਫਗਵਾੜ, 24 ਸਤੰਬਰ (ਦਲਜੀਤ ਸਿੰਘ)- ਫਗਵਾੜਾ ਨੇੜੇ ਪੈਂਦੇ ਪਿੰਡ ਗੰਡਵਾਂ ਵਿਖੇ ਜ਼ਮੀਨੀ ਵਿਵਾਦ ਦੇ ਚੱਲਦਿਆਂ ਦੋ ਧਿਰਾਂ ਵਿਚਕਾਰ ਹੋਏ ਝਗੜੇ ਵਿੱਚ ਇਕ…