ਚੰਡੀਗੜ੍ਹ 4 ਦਸੰਬਰ (ਬਿਊਰੋ)- ਆਮ ਆਦਮੀ ਪਾਰਟੀ ਦੇ ਸਹਿ ਪ੍ਰਭਾਰੀ ਰਾਘਵ ਚੱਢਾ ਸ਼ਨੀਵਾਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹਲਕਾ ਚਮਕੌਰ ਸਾਹਿਬ ਵਿਖੇ ਪੁੱਜੇ। ਰਾਘਵ ਚੱਢਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਰੇਤ ਮਾਫ਼ੀਆ ਨੂੰ ਖ਼ਤਮ ਕਰਨ ਦੇ ਵੱਡੇ-ਵੱਡੇ ਐਲਾਨ ਕੀਤੇ ਗਏ ਹਨ ਪਰ ਉਨ੍ਹਾਂ ਦੇ ਆਪਣੇ ਹਲਕੇ ਚਮਕੌਰ ਸਾਹਿਬ ‘ਚ ਧੜੱਲੇ ਨਾਲ ਨਾਜਾਇਜ਼ ਮਾਈਨਿੰਗ ਹੋ ਰਹੀ ਹੈ। ਇਸ ਮੌਕੇ ਰਾਘਵ ਚੱਢਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਇਸ ਦਾ ਖ਼ੁਲਾਸਾ ਕੀਤਾ ਹੈ।
Related Posts
‘ਭਾਰਤ ਜੋੜੋ ਯਾਤਰਾ’ ਦੇ 56ਵੇਂ ਦਿਨ ਦੀ ਸ਼ੁਰੂਆਤ
ਨਵੀਂ ਦਿੱਲੀ, 2 ਨਵੰਬਰ-ਕਾਂਗਰਸ ਸਾਂਸਦ ਰਾਹੁਲ ਗਾਂਧੀ ਨੇ ਪਾਰਟੀ ਦੀ ‘ਭਾਰਤ ਜੋੜੋ ਯਾਤਰਾ’ ਦੇ 56ਵੇਂ ਦਿਨ ਦੀ ਸ਼ੁਰੂਆਤ ਅੱਜ ਸਵੇਰੇ…
ਬੇਅਦਬੀ ਦੇ ਦੋਸ਼ੀਆਂ ਨੂੰ ਮਿਲਣੀ ਚਾਹੀਦੀ ਹੈ ਮੌਤ ਦੀ ਸਜ਼ਾ: ਨਵਜੋਤ ਸਿੰਘ ਸਿੱਧੂ
ਚੰਡੀਗੜ੍ਹ, 21 ਦਸੰਬਰ (ਬਿਊਰੋ)- ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚਿੱਠੀ ਲਿਖੀ ਹੈ।…
ਭਾਜਪਾ ਆਈ.ਟੀ. ਅਤੇ ਸੋਸ਼ਲ ਮੀਡੀਆ ਸੈੱਲ, ਪੰਜਾਬ ਦੀ ਜਥੇਬੰਦਕ ਮੀਟਿੰਗ ਹੋਈ
ਚੰਡੀਗੜ੍ਹ 21 ਅਕਤੂਬਰ (ਦਲਜੀਤ ਸਿੰਘ)- ਭਾਰਤੀ ਜਨਤਾ ਪਾਰਟੀ, ਪੰਜਾਬ ਦੇ ਆਈ.ਟੀ ਪੰਜਾਬ ਅਤੇ ਸੋਸ਼ਲ ਮੀਡੀਆ ਦੀ ਇੱਕ ਵਿਸ਼ੇਸ਼ ਜਥੇਬੰਦਕ ਮੀਟਿੰਗ ਸੂਬਾ ਕਨਵੀਨਰ…