ਸ਼ਿਮਲਾ,6 ਦਸੰਬਰ (ਬਿਊਰੋ)- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦਾ ਨਾਰਕੰਡਾ ਬਰਫ਼ ਦੀ ਸੰਘਣੀ ਚਾਦਰ ਹੇਠ ਢੱਕਿਆ ਹੋਇਆ ਹੈ | ਇਸ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ |
Related Posts
ਕਿਸਾਨ ਮੋਰਚੇ ਦੀ ਧਰਮ ਨਿਰਪੱਖਤਾ ਦੀ ਰਾਖੀ ਲਈ ਜਾਗ੍ਰਿਤ ਕਿਸਾਨ ਜਨਤਾ ਨੂੰ ਅੱਗੇ ਆਉਣ ਦਾ ਸੱਦਾ
ਚੰਡੀਗੜ੍ਹ, 5 ਅਗਸਤ (ਦਲਜੀਤ ਸਿੰਘ)- ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਸੂਬਾ ਕਮੇਟੀ ਮੀਟਿੰਗ ਵਿੱਚ ਪਿਛਲੇ ਦਿਨੀਂ ਸੰਯੁਕਤ ਕਿਸਾਨ ਮੋਰਚੇ…
ਅਰੁਣਾਚਲ ਪ੍ਰਦੇਸ਼ ‘ਚ ਫੌਜ ਦਾ ਚੀਤਾ ਹੈਲੀਕਾਪਟਰ ਕ੍ਰੈਸ਼, ਤਲਾਸ਼ੀ ਮੁਹਿੰਮ ਜਾਰੀ
ਨੈਸ਼ਨਲ ਡੈਸਕ- ਅਰੁਣਾਚਲ ਪ੍ਰਦਸ਼ ‘ਚ ਫੌਜ ਦਾ ਇਕ ਹੈਲੀਕਾਪਟਰ ‘ਚੀਤਾ’ ਦੁਰਘਟਨਾਗ੍ਰਸਤ ਹੋ ਗਿਆ ਹੈ। ਜਾਣਕਾਰੀ ਮੁਤਾਬਕ, ਵੀਰਵਾਰ ਸਵੇਰੇ ਇਸ ਹੈਲੀਕਾਪਟਰ…
ਭੂਚਾਲ ਮਗਰੋਂ ਤੁਰਕੀ ‘ਚ ਆਈ ਇਕ ਹੋਰ ਕੁਦਰਤੀ ਆਫ਼ਤ ਨੇ ਮਚਾਈ ਤਬਾਹੀ, 14 ਲੋਕਾਂ ਦੀ ਮੌਤ, ਹਜ਼ਾਰਾਂ ਬੇਘਰ
ਅੰਕਾਰਾ- ਤੁਰਕੀ ਦੇ 2 ਸੂਬਿਆਂ ਵਿੱਚ ਮੋਹਲੇਧਾਰ ਮੀਂਹ ਕਾਰਨ ਆਏ ਹੜ੍ਹ ਕਾਰਨ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ ਹੈ…