ਚੰਡੀਗੜ੍ਹ, 6 ਦਸੰਬਰ (ਦਲਜੀਤ ਸਿੰਘ)- ਭਗਵੰਤ ਮਾਨ ਦਾ ਵੱਡਾ ਦਾਅਵਾ “ਮੈਨੂੰ BJP ‘ਚ ਆਉਣ ਦਾ ਆਫਰ ਦਿੱਤਾ ਗਿਆ ਪਰ ਮੈਂ BJP ਦੀ ਕੁਰਸੀ ਲਈ ਆਪਣਾ ਜ਼ਮੀਰ ਨਹੀਂ ਮਾਰ ਸਕਦਾ। ਮੈਨੂੰ ਪੈਸਿਆਂ ਦਾ ਕੋਈ ਲਾਲਚ ਨਹੀਂ, ਅਜੇ ਤੱਕ ਅਜਿਹੇ ਨੋਟ ਬਣੇ ਨਹੀਂ ਜੋ ਭਗਵੰਤ ਮਾਨ ਨੂੰ ਖ਼ਰੀਦ ਸਕਣ। ਮੈਂ ਮਿਸ਼ਨ ‘ਤੇ ਹਾਂ ਕਮਿਸ਼ਨ ‘ਤੇ ਨਹੀਂ” |
Related Posts
ਦਿੱਲੀ ਕੂਚ ’ਤੇ ਅੜੇ ਕਿਸਾਨ, ਦਿੱਲੀ ਦੀਆਂ ਹੱਦਾਂ ’ਤੇ ਪ੍ਰਦਰਸ਼ਨਕਾਰੀਆਂ ਦੀ ਗਿਣਤੀ ਵਧੀ
ਨਵੀਂ ਦਿੱਲੀ, 27 ਨਵੰਬਰ (ਦਲਜੀਤ ਸਿੰਘ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨੇ ਕੇਂਦਰੀ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ ਦੇ…
‘ਹੋਲਾ ਮਹੱਲਾ’ ਦੀਆਂ ਤਿਆਰੀਆਂ ਨੂੰ ਲੈ ਕੇ ਮੁੱਖ ਮੰਤਰੀ ਵਲੋਂ ਸਖ਼ਤ ਹੁਕਮ
ਚੰਡੀਗੜ੍ਹ : ਅਗਲੇ ਮਹੀਨੇ ਖਾਲਸੇ ਦੇ ਜਨਮ ਅਸਥਾਨ ਪਵਿੱਤਰ ਧਰਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ‘ਹੋਲਾ ਮਹੱਲਾ’ ਦੀਆਂ ਤਿਆਰੀਆਂ…
ਵੱਡੀ ਖ਼ਬਰ : ਵਿਨੋਦ ਘਈ ਬਣੇ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ, ਨੋਟੀਫ਼ਿਕੇਸ਼ਨ ਹੋਇਆ ਜਾਰੀ
ਚੰਡੀਗੜ੍ਹ, 30 ਜੁਲਾਈ-ਵਿਨੋਦ ਘਈ ਨੂੰ ਪੰਜਾਬ ਦੇ ਐਡਵੋਕੇਟ ਜਨਰਲ ਵਜੋਂ ਨਿਯੁਕਤ ਕੀਤਾ ਗਿਆ ਹੈ ਤੇ ਇਸ ਲਈ ਪੰਜਾਬ ਸਰਕਾਰ ਵਲੋਂ…