ਦੋਰਾਹਾ, 22 ਜੂਨ ( ਮਨਜੀਤ ਸਿੰਘ ਗੱਲ) – ਪੰਜਾਬ ਦੇ ਵੱਖ – ਵੱਖ ਸ਼ਹਿਰਾਂ ਦੇ ਨਗਰ ਕੌਂਸਲਾਂ ‘ਚ ਕੰਮ ਕਰਦੇ ਸਫ਼ਾਈ ਸੇਵਕਾਂ ਨੇ ਅੱਜ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਦੋਰਾਹਾ ਵਿਖੇ ਰਾਸ਼ਟਰੀ ਰਾਜ ਮਾਰਗ ਨੂੰ ਜਾਮ ਕਰ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ, ਜਾਮ ਕਾਰਨ ਕਾਫ਼ੀ ਸਮਾਂ ਆਵਾਜਾਈ ਵਿਚ ਵਿਘਨ ਪਿਆ ਰਿਹਾ ਅਤੇ ਵਾਹਨਾਂ ਦੀਆਂ ਲੰਮੀਆਂ – ਲੰਮੀਆਂ ਕਤਾਰਾਂ ਲੱਗ ਗਈਆਂ।
Related Posts
ਸੁਖਪਾਲ ਖਹਿਰਾ ਦੀ ਵੰਗਾਰ, ਮਾਈਨਿੰਗ ਮਾਫੀਆ ਖਤਮ ਕਰੇ ਭਗਵੰਤ ਮਾਨ ਦੀ ਸਰਕਾਰ
ਚੰਡੀਗੜ੍ਹ, 8 ਅਪ੍ਰੈਲ (ਬਿਊਰੋ)- ਪੰਜਾਬ ‘ਚ ਆਏ-ਦਿਨ ਮਾਈਨਿੰਗ ਮਾਫੀਆ ਦਾ ਮੁੱਦਾ ਭਖਦਾ ਜਾ ਰਿਹਾ ਹੈ। ਸਿਆਸੀ ਪਾਰਟੀਆਂ ਮਾਈਨਿੰਗ ਮਾਫੀਆ ਨੂੰ…
ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਗੈਰ ਜ਼ਮਾਨਤੀ ਵਾਰੰਟ ਜਾਰੀ, ਹਾਈਕੋਰਟ ‘ਚ ਦਿੱਤੀ ਗਈ ਜਾਣਕਾਰੀ
ਚੰਡੀਗੜ੍ਹ – ਵਾਰਿਸ ਪੰਜਾਬ ਦੇ’ ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ ਗਏ ਹਨ। ਇਸ ਗੱਲ…
ਪੇਗਾਸਸ ਜਾਸੂਸੀ ਕਾਂਡ ਦੇ ਵਿਰੋਧ ‘ਚ 23 ਜੁਲਾਈ ਕਾਂਗਰਸ ਕਰੇਗੀ ਪ੍ਰਦਰਸ਼ਨ
ਸ਼ਿਮਲਾ, 22 ਜੁਲਾਈ (ਦਲਜੀਤ ਸਿੰਘ)- ਹਿਮਾਚਲ ਪ੍ਰਦੇਸ਼ ਕਾਂਗਰਸ ਪੇਗਾਸਸ ਜਾਸੂਸੀ ਦੇ ਵਿਰੋਧ ‘ਚ 23 ਜੁਲਾਈ ਨੂੰ ਇੱਥੇ ਪ੍ਰਦੇਸ਼ ਪਾਰਟੀ ਹੈੱਡ…