ਨਵੀਂ ਦਿੱਲੀ, 7 ਦਸੰਬਰ (ਦਲਜੀਤ ਸਿੰਘ)- 1984 ਸਿੱਖ ਵਿਰੋਧੀ ਦੰਗੇ ਮਾਮਲਿਆਂ ਵਿਚ ਦਿੱਲੀ ਦੀ ਅਦਾਲਤ ਨੇ ਰਾਜ ਨਗਰ, ਦਿੱਲੀ ਵਿਚ 2 ਸਿੱਖਾਂ ਦੇ ਕਤਲ ਦੇ ਮਾਮਲੇ ਵਿਚ ਸਾਬਕਾ ਕਾਂਗਰਸੀ ਸਾਂਸਦ ਸੱਜਣ ਕੁਮਾਰ ਖ਼ਿਲਾਫ਼ ਆਈ.ਪੀ.ਸੀ. ਦੀਆਂ ਕਈ ਧਾਰਾਵਾਂ ਤਹਿਤ ਦੰਗੇ, ਕਤਲ, ਡਕੈਤੀ ਆਦਿ ਦੇ ਦੋਸ਼ਾਂ ਦਾ ਐਲਾਨ ਕੀਤਾ ਹੈ।
Related Posts
ਫਰੀਦਕੋਟ ਨੈਸ਼ਨਲ ਹਾਈਵੇ ’ਤੇ ਧੁੰਦ ਕਾਰਨ ਵਾਪਰਿਆ ਵੱਡਾ ਹਾਦਸਾ, ਦਰਜਨ ਦੇ ਕਰੀਬ ਗੱਡੀਆਂ ਟਕਰਾਈਆਂ
ਫ਼ਰੀਦਕੋਟ, 30 ਨਵੰਬਰ (ਦਲਜੀਤ ਸਿੰਘ)- ਜ਼ਿਲ੍ਹੇ ਵਿਚ ਸਰਦੀ ਪਹਿਲੀ ਧੁੰਦ ਉਸ ਵੇਲੇ ਕਹਿਰ ਸਾਬਤ ਹੋਈ ਜਦੋਂ ਨੈਸ਼ਨਲ ਹਾਈਵੇ ’ਤੇ ਪਿੰਡ…
ਨਿਪਾਲ ਦੇ ਪ੍ਰਧਾਨ ਮੰਤਰੀ ਬਣੇ ਸ਼ੇਰ ਬਹਾਦੁਰ ਦੇਊਬਾ
ਕਾਠਮੰਡੂ, 13 ਜੁਲਾਈ (ਦਲਜੀਤ ਸਿੰਘ)- ਨਿਪਾਲੀ ਕਾਂਗਰਸ ਦੇ ਪ੍ਰਧਾਨ ਸ਼ੇਰ ਬਹਾਦੁਰ ਦੇਊਬਾ ਨਿਪਾਲ ਦੇ 5ਵੀਂ ਵਾਰ ਪ੍ਰਧਾਨ ਮੰਤਰੀ ਬਣ ਗਏ…
ਸ਼੍ਰੀ ਕਾਲੀ ਮਾਤਾ ਮੰਦਰ ‘ਚ ਨਤਮਸਤਕ ਹੋਣ ਪੁੱਜੇ ਬਾਲੀਵੁੱਡ ਸਟਾਰ ਸੁਨੀਲ ਸ਼ੈਟੀ
ਪਟਿਆਲਾ: ਬਾਲੀਵੁੱਡ ਸਟਾਰ ਸੁਨੀਲ ਸ਼ੈਟੀ ਸ਼੍ਰੀ ਕਾਲੀ ਮਾਤਾ ਮੰਦਰ ‘ਚ ਨਤਮਸਤਕ ਹੋਣ ਪੁੱਜੇ। ਵੀਰਵਾਰ ਸਵੇਰੇ ਕਰੀਬ 6 ਵਜੇ ਸੁਨੀਲ ਸ਼ੈਟੀ…